ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਕੌਸਾ ਟਰੱਸਟ ਵੱਲੋਂ ਆਪਣਾ ਪ੍ਰਸਿੱਧ ‘ਕੌਸਾ ਟਰੱਸਟ ਕਲਾ ਐਵਾਰਡ 2026” ਕਰਵਾਇਆ ਗਿਆ, ਜਿਸ ਵਿੱਚ ਕਲਾ ਦੇ ਖੇਤਰ ਵਿੱਚ ਵਧੀਆ ਯੋਗਦਾਨ ਦੇਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ।ਸਾਰੇ ਸਨਮਾਨਿਤ ਕਲਾਕਾਰਾਂ ਨੂੰ ਸਰਟੀਫਿਕੇਟ ਅਤੇ ਇਨਾਮੀ ਰਕਮ ਦਿੱਤੀ ਗਈ।ਇਹਨਾਂ ਵਿੱਚ ਡਾ. ਮਹਾਵੀਰ ਸਿੰਘ ਸੀਨੀਅਰ ਕਲਾਕਾਰ ਮੁਜ਼ਫ਼ਰਨਗਰ, ਡਾ. ਅਮਿਤਾ ਰਾਜ ਗੋਯਲ ਹੈਡ ਆਫ ਡਿਪਾਰਟਮੈਂਟ (ਡਰਾਇੰਗ ਐਂਡ ਪੇਂਟਿੰਗ) …
Read More »Daily Archives: April 3, 2026
ਪ੍ਰੋ. (ਡਾ.) ਰਵਿੰਦਰ ਕੁਮਾਰ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ (ਪਬਲਿਕ ਰਿਲੇਸ਼ਨਜ਼) ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ਼ ਵਜੋਂ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੀ ਜੁਆਇਨਿੰਗ ਸਮਾਰੋਹ ਦੌਰਾਨ ਰਜਿਸਟਰਾਰ ਪ੍ਰੋ. (ਡਾ.) ਕੇ.ਐਸ ਚਾਹਲ, ਸਾਬਕਾ ਪ੍ਰੋਫੈਸਰ ਇੰਚਾਰਜ਼ ਪੀ.ਆਰ ਪ੍ਰੋ. …
Read More »ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ – ਪ੍ਰਭਬੀਰ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।ਬਰਾੜ …
Read More »BBK DAV College Women promotes sustainability under green Bharat Initiative
Amritsar, April 3 (Punjab Post) – BBK DAV College for Women organized a series of activities under the “Green Bharat” A Two-Week Impact Challenge to promote environmental awareness and sustainable practices among students. The initiative concluded with a tree plantation drive on the college campus, during which nearly 20 saplings, including camphor, bay leaf, and clove, were planted. The plantation …
Read More »ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ ‘ਚ ਤੇਜ਼ ਨਾਲ ਵਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਮਾਲਵਾ ਖੇਤਰ ਵਿੱਚ ਕੈਂਸਰ ਦੇ ਮਰੀਜ਼ ਵੱਧ ਮਿਲਦੇ ਸਨ, ਪਰ ਹੁਣ ਮਾਝਾ ਖੇਤਰ, ਖ਼ਾਸ ਕਰਕੇ ਅੰਮ੍ਰਿਤਸਰ ਵਿੱਚ ਵੀ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ।ਮੁੱਖ ਮੰਤਰੀ ਕੈਂਸਰ …
Read More »
Punjab Post Daily Online Newspaper & Print Media