Tuesday, November 24, 2026

Daily Archives: April 10, 2026

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ …

Read More »

ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਵਿੱਚ ਜਲੰਧਰ ਨਿਵਾਸੀ ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ `ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਕਾਰਨ ਪੂਰੇ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਅੱਜ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਮੇਨ ਬ੍ਰਾਂਚ) ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ `ਸੰਨੀ …

Read More »

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵੱਲੋਂ ਕਰਵਾਏ ਗਏ ਫ਼ਲਾਵਰ ਸ਼ੋਅ ਦੌਰਾਨ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਅਸਿਸਟੈਂਟ ਪ੍ਰੋਫ਼ੈਸਰ ਕਵਲਜੀਤ ਕੌਰ ਅਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਦੀ ਅਗਵਾਈ ਹੇਠ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪੋ੍ਰ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਅਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਸ੍ਰੀ …

Read More »

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜ਼ੂਆਲੋਜੀ ਵਿਗਿਆਨ ਵਿਭਾਗ ਵੱਲੋਂ ‘ਅਗਰਬੱਤੀ ਬਣਾਉਣ ਲਈ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ’ ਵਿਸ਼ੇ ’ਤੇ ਵਾਤਾਵਰਣ ਸੂਚਨਾ ਜਾਗਰੂਕਤਾ ਸਮਰੱਥਾ ਨਿਰਮਾਣ ਪ੍ਰੋਗਰਾਮ (ਈ.ਆਈ.ਏ.ਸੀ.ਪੀ), ਪੰਜਾਬ ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ (ਪੀ.ਐਸ.ਸੀ.ਐਸ.ਟੀ), ਚੰਡੀਗੜ੍ਹ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਈ ਗਈ …

Read More »

ਇਸਤਰੀਆਂ ਦੀ ਘੱਟ ਨੁਮਾਇੰਦਗੀ ਵਿਸ਼ੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਨੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੋਸ਼ਿਆਲੋਜੀ ਅਤੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ “ਵਿਧਾਨਿਕ ਪ੍ਰਣਾਲੀਆਂ ਵਿੱਚ ਇਸਤਰੀਆਂ ਦੀ ਘੱਟ ਨੁਮਾਇੰਦਗੀ ਸਬੰਧੀ ਮੁੱਦੇ ਅਤੇ ਚਿੰਤਾਵਾਂ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਤੇ ਇੰਟਰੈਕਟਿਵ ਟਾਕ ਕਰਵਾਈ ਗਈ।ਇਹ ਪ੍ਰੋਗਰਾਮ ‘ਨਾਰੀ ਸ਼ਕਤੀ ਵੰਦਨ ਅਧਿਨਿਯਮ 2023’ ਦੇ ਤਹਿਤ ਆਯੋਜਿਤ ਕੀਤਾ ਗਿਆ। ਪ੍ਰਸਿੱਧ ਵਿਦਵਾਨ …

Read More »