Tuesday, November 24, 2026

Daily Archives: April 12, 2026

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ ਇੰਚਾਰਜ਼ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਵਿਜੇ ਨਗਰ ਮੁੱਖ ਬਜ਼ਾਰ ਸਮੇਤ ਇਲਾਕੇ ਦੀਆਂ ਸਾਰੀਆਂ ਗਲੀਆਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਵਸਨੀਕਾਂ ਨੂੰ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ …

Read More »

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁੱਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ।ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ …

Read More »

ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆ ਦੀ ਧਰਮ ਸੁਪੱਤਨੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਤਰਸੇਮ ਸਿੰਘ ਰੱਤੀਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਅਕਾਲ ਚਲਾਣਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ ਅਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, …

Read More »