ਅੰਮ੍ਰਿਤਸਰ 13 ਅਪ੍ਰੈਲ (ਜਗਦੀਪ ਸਿੰਘ) – ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਾਲ 2025 ਦੌਰਾਨ ਗਰੁੱਪ, ਡਾਇਰੈਕਟੋਰੇਟ ਅਤੇ ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਐਨ.ਸੀ.ਸੀ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡੇਟਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੁਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਦੀ ਹਾਜ਼ਰੀ ਨੇ ਸਮੂਹ ਕੈਡਟਾਂ ਅਤੇ ਸਟਾਫ ਨੂੰ ਪ੍ਰੇਰਿਤ …
Read More »Daily Archives: April 13, 2026
ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਪ੍ਰਬੰਧ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਹੜੇ ਖੇਤਰਾਂ ਵਿੱਚ ਪਿਛਲੇ ਸਾਲ ਹੜ੍ਹ ਆਏ ਸਨ, ਉਨ੍ਹਾਂ ਖੇਤਰਾਂ ਦੀ ਵਿਸ਼ੇਸ਼ ਮੈਪਿੰਗ ਕੀਤੀ ਜਾਵੇ …
Read More »ਨਗਰ ਨਿਗਮ ਦਾ ਗੰਦਗੀ ਵਾਲੇ ਸਥਾਨਾਂ ਖਿਲਾਫ਼ ਸਖ਼ਤ ਐਕਸ਼ਨ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਪਵਿੱਤਰ ਸ਼ਹਿਰ ਨੂੰ ਸਾਫ਼ ਅਤੇ ਕਚਰਾ ਮੁਕਤ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗਾਰਬੇਜ ਵਲਨਰੇਬਲ ਪੌਇੰਟਸ ਖਿਲਾਫ਼ ਵਿਸ਼ੇਸ਼ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ। ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਸਖ਼ਤ ਨਿਰਦੇਸ਼ਾਂ ਹੇਠ ਸਾਰੇ ਮੈਡੀਕਲ ਆਫਿਸਰਜ਼ ਆਫ ਹੈਲਥ ਨੂੰ ਆਪਣੇ ਖੇਤਰਾਂ ਵਿੱਚ ਨਾ ਸਿਰਫ ਗੰਦਗੀ ਵਾਲੇ ਸਥਾਨਾਂ ਨੂੰ ਖਤਮ ਕਰਨਾ ਹੈ, ਸਗੋਂ …
Read More »ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਐਸ.ਡੀ.ਐਮ-1 ਸ੍ਰੀਮਤੀ ਅਲਕਾ …
Read More »ਸਿਹਤ ਵਿਭਾਗ ਵਲੋਂ ਫੇਫੜਿਆਂ ਦੀਆਂ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਜ ਕੇਅਰ ਫਾਊਂਡੇਸ਼ਨ ਵੱਲੋਂ ਫੇਫੜਿਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਾਵਧਾਨੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਰਿਲੀਜ਼ ਕੀਤੇ ਗਏ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ. ਸੋਨਾਲੀ ਵੋਹਰਾ …
Read More »ਯੂਨੀਵਰਸਿਟੀ ਦਾ ਮੈਕੈਨੀਕਲ ਵਿਭਾਗ ਰਿਹਾ ਜਸ਼ਨ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਮੋਹਰੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣਅੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨਿਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਪ੍ਰਸਿੱਧ ਇੰਟਰ-ਡਿਪਾਰਟਮੈਂਟ ਤਿੰਨ ਦਿਨਾਂ ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲਿਆਂ ਦੇ ਯੁਵਕ ਮੇਲੇ “ਜਸ਼ਨ-2026” ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਬਹੁਪੱਖੀ ਪ੍ਰਤਿਭਾ ਦਾ ਲੋਹਾ ਮਨਵਾਇਆ।ਵਿਭਾਗ ਮੁਖੀ ਡਾ. ਹਰਮਿੰਦਰ ਸਿੰਘ ਅਤੇ ਕਲਚਰਲ ਕੋਆਰਡੀਨੇਟਰ ਇੰਜੀਨੀਅਰ ਪਾਹੁਲਪ੍ਰੀਤ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਵਿਸਾਖੀ, ਪਖੰਡ ਖੰਡਨੀ ਪਟਾਕਾ ਦਿਵਸ ਅਤੇ ਡਾ. ਬੀ.ਆਰ ਅੰਬੇਦਕਰ ਦੀ ਜਯੰਤੀ ਮਨਾਈ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਸਾਖੀ, ਪਖੰਡ ਖੰਡਨੀ ਪਟਾਕਾ ਦਿਵਸ ਅਤੇ ਡਾ. ਬੀ.ਆਰ ਅੰਬੇਦਕਰ ਜਯੰਤੀ ਨੂੰ ਬੜੇ ਜੋਸ਼, ਉਤਸ਼ਾਹ ਅਤੇ ਬੌਧਿਕ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਰੂਹਾਨੀ ਸਵੇਰ ਦੀ ਅਰਦਾਸ ਨਾਲ ਹੋਈ, ਕੈਂਪਸ ਵਿਸਾਖੀ ਦੇ ਰੰਗ-ਬਰੰਗੇ ਅਤੇ ਖ਼ੁਸ਼ੀ ਭਰੇ ਮਾਹੌਲ ‘ਚ ਭੰਗੜੇ ਅਤੇ ਮਿੱਠੇ ਲੋਕ-ਗੀਤਾਂ ਨੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ …
Read More »ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ‘ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ਼ਹੀਦਾਂ ਨੂੰ ਦਿੱਤੀ ਸਲਾਮੀ
ਅੰਮ੍ਰਿਤਸਰ, 13 ਅਪਰੈਲ (ਸੁਖਬੀਰ ਸਿੰਘ) – ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਢ ਮੌਕੇ ਪੰਜਾਬ ਪੁਲਿਸ ਦੇ ਜਵਾਨ ਜਲ੍ਹਿਆਂਵਾਲਾ ਬਾਗ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸਲਾਮੀ ਦਿੰਦੇ ਹੋਏ।ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਵੀ ਧਾਰਨ ਕੀਤਾ ਗਿਆ।
Read More »
Punjab Post Daily Online Newspaper & Print Media