ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – 9 ਪੰਜਾਬ ਬਟਾਲਿਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕੰਬਾਈਨਡ ਐਨੁਅਲ ਟ੍ਰੇਨਿੰਗ ਕੈਂਪ ਦੇ ਹਿੱਸੇ ਵਜੋਂ ਕੈਡਿਟਾਂ ਨੂੰ ਵੱਖ-ਵੱਖ ਆਫ਼ਤਾਂ ਦੌਰਾਨ ਜਾਣਕਾਰੀ ਅਤੇ ਤਿਆਰੀ ਨੂੰ ਮਜ਼ਬੂਤ ਕਰਨ ਲਈ ਵਿਅਵਹਾਰਿਕ ਅਤੇ ਆਧੁਨਿਕ ਤਰਬੀਅਤ ਦਿੱਤੀ ਗਈ।ਕੈਂਪ ਵਿੱਚ ਇੰਟਰ-ਯੂਨਿਟ ਫਾਇਰਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ ਦੇ ਸਾਰੇ ਕੈਡਿਟਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਸ਼ਾਨਦਾਰ …
Read More »Daily Archives: April 14, 2026
ਵਿਰਸਾ ਵਿਹਾਰ ’ਚ 15 ਅਪ੍ਰੈਲ ਨੂੰ ਆਯੋਜਿਤ ਕੀਤਾ ਜਾਵੇਗਾ ਸਮਾਗਮ ‘ਆਈ ਵਿਸਾਖੀ’
ਅੰਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਹਰਿਆਵਲ ਫਾਊਂਡੇਸ਼ਨ (ਰਜਿ.) ਦੇ ਸਹਿਯੋਗ ਨਾਲ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਸਮਾਗਮ ਗਿੱਧਾ, ਭੰਗੜਾ ਅਤੇ ਗੀਤ-ਸੰਗੀਤ ਤੇ ਅਧਾਰਿਤ ‘ਆਈ ਵਿਸਾਖੀ’ ਦਾ ਆਯੋਜਨ 15 ਅਪ੍ਰੈਲ 2026 ਨੂੰ ਸਵੇਰੇ 11-00 ਵਜੇ ਕੀਤਾ ਜਾ ਰਿਹਾ ਹੈ।ਸਥਾਨਕ ਕਲਾਕਾਰ, ਨਾਟ ਪ੍ਰੇਮੀ ਅਤੇ ਸੰਗੀਤ ਪ੍ਰੇਮੀ ਹਾਜ਼ਰੀ ਭਰਨਗੇ।ਵਿਰਸਾ ਵਿਹਾਰ ਦੇ ਸਕੱਤਰ ਭੁਪਿੰਦਰ ਸੰਧੂ ਗੁਰਦੇਵ ਸਿੰਘ …
Read More »ਨਗਰ ਨਿਗਮ ਵੱਲੋਂ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਦੀ ਉਮੀਦ – ਸ਼ੇਰਗਿੱਲ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਸਫਾਈ ਵਿਵਸਥਾ ਨੂੰ ਨਵੇਂ ਪੱਧਰ ‘ਤੇ ਲਿਜਾਣ ਲਈ ਨਗਰ ਨਿਗਮ ਵੱਲੋਂ ਸਫਾਈ ਸੁਧਾਰਾਂ ਅਤੇ ਕਾਰਗੁਜ਼ਾਰੀ ਵਿੱਚ ਤੇਜ਼ੀ ਲਿਆਂਦੀ ਗਈ ਹੈ, ਤਾਂ ਜੋ ਆਉਣ ਵਾਲੇ ਸਵੱਛਤਾ ਸਰਵੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਾ ਸਕੇ।ਪਿੱਛਲੇ ਅੰਕਲਨਾਂ ਤੋਂ ਸਿੱਖਿਆ ਲੈਂਦੇ ਹੋਏ, ਨਿਗਮ ਵੱਲੋਂ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕਰਨ, ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ 15 ਅਪ੍ਰੈਲ ਨੂੰ ਡਾ. ਬੀ.ਆਰ ਅੰਬੇਦਕਰ ਜੀ ਦਾ ਜਨਮ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਹੋਵੇਗਾ। ਡਾ. ਪਵਨ ਕੁਮਾਰ ਪ੍ਰੋਫੈਸਰ ਡਾ. ਬੀ.ਆਰ ਅੰਬੇਦਕਰ ਚੇਅਰ ਅਤੇ ਡਾ. ਮੀਨੂ ਵਰਮਾ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਕਾਨੂੰਨ ਵਿਭਾਗ ਨੇ ਦੱਸਿਆ ਕਿ ਇਸ ਮੌਕੇ …
Read More »ਵਿਧਾਇਕ ਧਾਲੀਵਾਲ ਨੇ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਕੀਤਾ ਰਲੀਜ਼
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਮਾਝਾ ਵਿਰਾਸਤ ਟਰੱਸਟ (ਰਜਿ:) ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐਸ.ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜ਼ੂਦਾ ਚੇਅਰਮੈਨ ਵੀ …
Read More »ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਜਗਦੀਸ਼ ਸਿੰਘ ਵੱਲੋਂ ਆਪਣੀ ਟੀਮ ਡਾ. ਬਖਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਕੇਤਨ ਏ.ਡੀ.ਓ ਅਤੇ ਖੇਤੀ ਅਧਿਕਾਰੀਆਂ ਸਹਿਤ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ । ਉਹਨਾਂ ਦਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ …
Read More »
Punjab Post Daily Online Newspaper & Print Media