Tuesday, November 24, 2026

Daily Archives: April 16, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਈ ਗਈ ਡਾ. ਭੀਮਰਾਓ ਅੰਬੇਦਕਰ ਜਯੰਤੀ

ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਡਾ. ਬੀ.ਆਰ ਅੰਬੇਦਕਰ ਜਯੰਤੀ ਮਨਾਈ ਗਈ।ਇਹ ਸਮਾਗਮ ਯੂਨੀਵਰਸਿਟੀ ਦੇ ਲੈਕਚਰ ਥੀਏਟਰ ਕੰਪਲੈਕਸ ਵਿੱਚ ਕਰਵਾਇਆ ਗਿਆ।ਸਮਾਗਮ ਤਿੰਨ ਹਿੱਸਿਆਂ ‘ਚ ਵੰਡਿਆ ਗਿਆ, ਜਿਸ ਵਿੱਚ ਉਦਘਾਟਨੀ ਸੈਸ਼ਨ, ਮੁਕਾਬਲੇ (ਪੋਸਟਰ ਮੇਕਿੰਗ, ਡਿਬੇਟ ਅਤੇ ਮਾਡਲ …

Read More »

ਨਗਰ ਨਿਗਮ ਵਲੋਂ ਸਵੱਛਤਾ ਰੈਲੀ ਦਾ ਆਯੋਜਨ 20-21-22 ਅਪ੍ਰੈਲ – ਮੇਅਰ ਅਤੇ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਵਲੋਂ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਦੱਸਿਆ ਹੈ ਕਿ ਸ਼ਹਿਰ ਵਾਸੀਆਂ ਨੂੰ ਸਫਾਈ ਸਬੰਧੀ ਜਾਗਰੁਕ ਕਰਨ ਲਈ ਸਮਾਜ ਸੇਵੀ ਸੰਸਥਾਵਾ ਨਾਲ ਮਿਲ ਕੇ ਨਿਗਮ 20-21-22 ਅਪ੍ਰੈਲ 2026 ਨੂੰ ਸਵਛਤਾ ਰੈਲੀ ਦਾ ਆਯੋਜਨ ਸਮਾਜ ਸੇਵੀ ਸੰਸਥਾ ਇਕੋ ਸੇਵਾ ਅਤੇ ਸਵਛ ਪੰਜਾਬ ਫਾਉੰਡੇਸ਼ਨ ਦੇ ਸਹਿਯੋਗ ਨਾਲ ਕੀਤਾ …

Read More »

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ ਗਿੱਲ ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦਾ ਸੀ.ਬੀ.ਐਸ.ਈ ਬੋਰਡ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕਾਂ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਮ ਹੋਇਆ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿੱਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱੱਭ ਕੇ ਪਰਿਵਾਰ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »