Tuesday, November 24, 2026

Daily Archives: April 17, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਮੇਜਰ ਅੰਮ੍ਰਿਤਪਾਲ ਵੱਲੋਂ ਪ੍ਰੇਰਨਾਦਾਇਕ ਲੈਕਚਰ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਭਾਰਤੀ ਫ਼ੌਜ ਦੇ ਅਫ਼ਸਰ ਮੇਜਰ ਅੰਮ੍ਰਿਤਪਾਲ ਸਿੰਘ ਦੁਆਰਾ ਇੱਕ ਪ੍ਰੇਰਨਾਇਕ ਅਤੇ ਉਤਸ਼ਾਹਜਨਕ ਲੈਕਚਰ ਆਯੋਜਿਤ ਕੀਤਾ ਗਿਆ।ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼-ਭਗਤੀ, ਅਨਸ਼ਾਸਨ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ, ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਾਮਨ ਦਾ ਗਰਮਜੋਸ਼ੀ ਨਾਲ ਸੁਆਗਤ ਕਰਕੇ ਹੋਈ।ਲੈਕਚਰ …

Read More »

ਮਾਨ ਸਰਕਾਰ ਨੇ ਆੜਤੀਆਂ, ਪੱਲੇਦਾਰਾਂ, ਖਰੀਦ ਏਜੰਸੀਆਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਪੁੱਖਤਾ ਪ੍ਰਬੰਧ – ਧਾਲੀਵਾਲ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਜਨਾਲਾ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਸ਼ਹਿਰ, ਅਜਨਾਲਾ ਖੇਤਰ ਦੀਆਂ ਚਮਿਆਰੀ, ਸੁਧਾਰ ਤੇ ਅਵਾਣ ਨੇੜੇ ਰਮਦਾਸ ਦਾਣਾ ਮੰਡੀਆਂ ‘ਚ ਕਿਸਾਨਾਂ ਵਲੋਂ ਵਿਕਰੀ ਲਈ ਲਿਆਂਦੀ ਹੋਈ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦੀ ਆਰੰਭਤਾ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ `ਤੇ ਸੰਤੁਸ਼ਟੀ ਜ਼ਾਹਿਰ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ …

Read More »

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅਕਾਦਮਿਕ ਸੈਸ਼ਨ 2026-2027 ਲਈ ਪੰਜਾਬ ਭਰ ਦੇ ਸਾਰੇ ਲਾਅ ਕੋਰਸਾਂ ਦੀ ਸੈਂਟਰਲਾਈਜ਼ ਆਨਲਾਈਨ ਦਾਖਲਾ ਅਤੇ ਕਾਊਂਸਲੰਿਗ ਪ੍ਰਕਿਰਿਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਰਾਜ ਦੇ ਉਚੇਰੀ ਸਿਖਿਆ ਵਿਭਾਗ ਦੀ ਰਹਿਨੁਮਾਈ ਹੇੇਠ ਇਹ ਰਾਜ-ਪੱਧਰੀ ਦਾਖਲਾ ਅਤੇ ਕਾਊਂਸਲੰਿਗ ਪ੍ਰਕਿਰਿਆ ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਕਾਨੂੰਨ …

Read More »

ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਵੱਲੋਂ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਡਾ. ਜੈਇੰਦਿਰ ਸਿੰਘ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫ੍ਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਚੱਲ ਰਹੇ ਪੰਜਾਬ ਮਿਊਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪਿਮਸਿਪ) ਦੀ ਸਮੀਖਿਆ ਬੈਠਕ ਕੀਤੀ ਗਈ।ਸਰਕਾਰ ਵੱਲੋਂ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਲਈ …

Read More »

ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਵੱਲੋਂ “ਵਾਤਾਵਰਨ ਜਾਗਰੂਕਤਾ ਵਿਸ਼ਾਲ ਰੈਲੀ” ਕੱਢੀ ਗਈ

ਅੰਮ੍ਰਿਤਸਰ, 17 ਅਪ੍ਰੈਲ਼ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਨੇ ਸੰਨ 1927 ਵਿੱਚ ਵਾਤਾਵਰਨ ਦੀ ਸੰਭਾਲ ਅਤੇ ਜਾਗਰੂਕਤਾ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ।ਇਸ ਸੰਬੰਧ ਵਿੱਚ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਵੱਲੋਂ ਭਗਤ ਜੀ ਦੇ ਵਾਤਾਵਰਨ ਸੰਭਾਲ ਸਬੰਧੀ ਸੰਨ 2027 ਵਿੱਚ 100 ਸਾਲ ਪੂਰੇ ਹੋਣ ਤੋਂ ਪਹਿਲਾਂ ਸੰਸਥਾ ਵੱਲੋਂ ਕਈ ਸਮਾਗਮ ਕੀਤੇ ਜਾ ਰਹੇ ਹਨ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ …

Read More »

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ੀਟਲ ਬੂਸਟ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫ਼ਾਈ ਅਤੇ ਸਾਲਿਡ ਵੇਸਟ ਮੈਨੇਜਮੈਂਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਮਿਊਂਸਪਲ ਕਾਰਪੋਰੇਸ਼ਨ ਅਤੇ ਅਰਬਨ ਲੋਕਲ ਬਾਡੀਜ਼ ਵਿੱਚ ਇਨ੍ਹਾਂ ਕੰਮਾਂ ਦੀ ਦੇਖ-ਰੇਖ ਲਈ ਪੇਸਕੋ ਰਾਹੀਂ ਸਾਬਕਾ ਸੈਨਿਕਾਂ ਦੀ ਇੱਕ ਖਾਸ ਟੀਮ ਤੈਨਾਤ ਕੀਤੀ ਗਈ ਹੈ। ਇਸ ਟੀਮ ਦੀ ਅਗਵਾਈ ਸਕੁਆਡਰਨ ਲੀਡਰ ਦਵਿੰਦਰ ਕੌਰ (ਰਿਟਾ.) ਡਿਪਟੀ ਜਨਰਲ …

Read More »