ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮੀਤ ਸਿੰਘ ਨੂੰ ‘ਜੀ ਆਇਆਂ’ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ …
Read More »Daily Archives: April 18, 2026
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਧਰਮ ਦੀ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਕਰਵਾਈ ਗਈ ਵਿਸ਼ੇਸ਼ ਅਕਾਦਮਿਕ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾਂ ਹੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਰਹੀ ਹੈ ਅਤੇ ਅਜੋਕੇ ਸਮੇੇਂ ਵਿੱਚ ਵੀ ਪੰਜਾਬੀ …
Read More »
Punjab Post Daily Online Newspaper & Print Media