Tuesday, November 24, 2026

Daily Archives: April 20, 2026

ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ …

Read More »

ਜਨਵਾਦੀ ਲੇਖਕ ਸੰਘ ਦੀ ਹੋਈ ਭਰਵੀਂ ਇਕੱਤਰਤਾ

ਨਾਵਲਕਾਰ ਵਜ਼ੀਰ ਸਿੰਘ ਰੰਧਾਵਾ ਪ੍ਰਧਾਨ ਅਤੇ ਮਨਮੋਹਨ ਸਿੰਘ ਢਿੱਲੋਂ ਸਰਪ੍ਰਸਤ ਬਣੇ ਅੰਮ੍ਰਿਤਸਰ, 20 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਵਲੋਂ ਪੰਜਾਬੀ ਸਾਹਿਤਕਾਰਾਂ ਦੀ ਇਕੱਤਰਤਾ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕੀਤੀ ਗਈ ਜਿਸ ਵਿੱਚ ਸਿੱਖ ਚਿੰਤਕ ਅਤੇ ਸਾਹਿਤਕਾਰ ਇਕਵਾਕ ਸਿੰਘ ਪੱਟੀ ਦਾ ਨਵ ਪ੍ਰਕਾਸ਼ਿਤ ਨਾਵਲ ” ਮੈਂ ਮੁੜ੍ਹ ਆਵਾਂਗੀ” ਰਲੀਜ਼ ਕੀਤਾ ਗਿਆ।ਲੇਖਕ ਸੰਘ ਜਰਨਲ …

Read More »

ਯੂਨੀਵਰਸਿਟੀ ਵਿਖੇ ਪ੍ਰਸਿੱਧ ਕਹਾਣੀਕਾਰ ਨਵਤੇਜ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਇੱਕ-ਰੋਜ਼ਾ ਗੋਸ਼ਟੀ ਭਾਗ-ਪਹਿਲਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਭਿਆਚਾਰ ਮੰਤਰਾਲਾ (ਭਾਰਤ ਸਰਕਾਰ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਭਾਰਤ ਦੀ ਸਰਵਉੱਚ ਸਾਹਿਤਕਸੰਸਥਾ ਸਾਹਿਤ ਅਕਾਦੇਮੀ ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਇੱਕ ਅਕਾਦਮਿਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਗੋਸ਼ਟੀ ਦਾ ਮੁੱਖ ਵਿਸ਼ਾ ‘ਨਵਤੇਜ ਸਿੰਘ ਰਚਿਤ ਸਾਹਿਤ : ਪਾਸਾਰ ਅਤੇ ਪ੍ਰਸੰਗਕਿਤਾ’ ਸੀ। …

Read More »

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਨਾਗਕਲਾਂ-ਜਹਾਂਗੀਰ (ਮਜੀਠਾ ਰੋਡ) ਵੱਲੋਂ ਲਗਾਏ ਗਏ ਕਿਸਾਨ ਮੇਲੇ ’ਚ ਹਿੱਸਾ ਲੈਂਦਿਆਂ ਪਸ਼ੂ ਪ੍ਰਬੰਧਨ ਅਤੇ ਪਸ਼ੂ ਸਿਹਤ ਨੂੰ ਸਮਰਪਿਤ ਸਟਾਲ ਲਗਾਇਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਮੇਲੇ …

Read More »

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ …

Read More »