Tuesday, November 24, 2026

Daily Archives: April 23, 2026

ਯੂਨੀਵਰਸਿਟੀ ਵਿਖੇ ਪ੍ਰਸਿੱਧ ਕਹਾਣੀਕਾਰ ਨਵਤੇਜ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਇੱਕ-ਰੋਜ਼ਾ ਗੋਸ਼ਟੀ ਭਾਗ-ਦੂਜਾ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦੁਪਹਿਰ ਦੀ ਚਾਹ ਤੋਂ ਬਾਅਦ ਪਹਿਲੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਖ਼ਾਲਿਦ ਹੁਸੈਨ ਨੇ ਕੀਤੀ।ਪ੍ਰਵੀਨ ਕੁਮਾਰ, ਕੁਲਦੀਪ ਸਿੰਘ ਅਤੇ ਮੇਘਾ ਸਲਵਾਨ ਵਲੋਂ ਨਵਤੇਜ ਸਿੰਘ ਦੀਆਂ ਰਚਨਾਵਾਂ ‘ਤੇ ਖੋਜ-ਪੱਤਰ ਪੜ੍ਹੇ ਗਏ।ਡਾ. ਪ੍ਰਵੀਨ ਕੁਮਾਰ ਨੇ ਨਵਤੇਜ ਦੀਆਂ ਕਹਾਣੀਆਂ ਦਾ ਦਾਰਸ਼ਨਿਕ ਪਰਿਪੇਖ ਉਜਾਗਰ ਕਰਦਿਆਂ ਕਿਹਾ ਕਿ ਉਹ ਵਿਗਿਆਨਕ ਰਵਈਏ ਦੇ ਨਾਲ-ਨਾਲ ਪਿਆਰ ਦੇ ਫ਼ਲਸਫੇ ਨੂੰ ਵੀ ਬਰਾਬਰ …

Read More »

ਕੇਂਦਰ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ – ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ ਸਾਹਿਬ, 22 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਇੱਕ ਬਿਆਨ ਵਿੱਚ ਬਾਬਾ ਬਲਬੀਰ ਸਿੰਘ 96 …

Read More »

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ – ਬੰਦੇਸ਼ਾ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਲਘੂ ਉਦਯੋਗ ਤੇ ਨਿਰਯਾਤ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਬੁਲਾ ਕੇ ਜਾਗਤ ਜੋਤਿ ਸਤਿਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਰੋਕੂ ਐਕਟ-2026 ਬਿੱਲ ਨੂੰ ਪਾਸ ਕਰਨ ਪਿੱਛੋਂ 5 ਦਿਨਾਂ ਚ ਹੀ ਰਾਜਪਾਲ ਪੰਜਾਬ ਕੋਲੋਂ ਇਸ ਬਿੱਲ …

Read More »