Tuesday, November 24, 2026

Daily Archives: April 25, 2026

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ ਤੋਂ ਵੱਧ ਦੀ ਸਹਾਇਤਾ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ …

Read More »

ਰਾਜਪਾਲ ਕਟਾਰੀਆ ਨੇ ਉਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟਤਾ ਦਾ ਦਿੱਤਾ ਸੱਦਾ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਸਾਂਝੇ ਤੌਰ ’ਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਨਵੀਆਂ ਤਬਦੀਲੀਆਂ ਅਪਣਾਉਦਿਆਂ ਅਦਾਰਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਹੀਂ ਭੁਲਣੇ ਚਾਹੀਦੇ।ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ …

Read More »

ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਉਹਨਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਸਾਰ ਦੀ ਭਲਾਈ ਲਈ ਅਰਦਾਸ ਕੀਤੀ।ਗੁਰਕੰਵਲ ਸਿੰਘ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਇਹ ਉਪਲੱਬਧੀ ਸਿਰਫ਼ ਉਨ੍ਹਾਂ …

Read More »

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਜਿਕਰਯੋਗ ਹੈ ਕਿ ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ।ਇਸ ਲਈ ਕਿਸਾਨਾਂ ਨੂੰ ਵੱਖ-ਵੱਖ ਵਿਧੀਆਂ ਰਾਹੀਂ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ …

Read More »

ਬੇਸਿਕ ਕੰਪਿਊਟਰ ਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਅੰਮ੍ਰਿਤਸਰ 24 ਅਪ੍ਰੈਲ (ਜਗਦੀਪ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਕੋਰਟ ਰੋਡ ਵਿਖੇ ਅੰਦਰ ਚੱਲ ਰਹੇ ਕੰਪਿਊਟਰ ਸੈਂਟਰ ਵਿਖੇ 120 ਘੰਟੇ ਦਾ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜ਼ਰੂਰੀ ਹੈ।ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਅਨੁਸਾਰ ਇਸ ਕੋਰਸ ਦਾ ਨਵਾਂ ਬੈਚ 1 ਮਈ 2026 ਤੋਂ ਸ਼ੂਰੂ …

Read More »

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦੱਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਖਾਸ ਕਰਕੇ ਬਜ਼ੁਰਗਾਂ, …

Read More »

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਲਾਭ ਉਠਾਉਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੀ ਵੋਟ ਸਬੰਧੀ ਸੁਧਾਰ ਕਾਰਜ਼ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐਨ.ਈ.ਟੀ ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸੇਵਾ ਰਾਹੀਂ ਵੋਟਰ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ …

Read More »