ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ …
Read More »Monthly Archives: April 2026
ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਔਲਖ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਨਤਮਸਤਕ ਹੋਣ ਉਪਰੰਤ ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ …
Read More »ਕਲਾ ਦੇ ਖੇਤਰ ‘ਚ ਵਧੀਆ ਯੋਗਦਾਨ ਦੇਣ ਵਾਲੇ ਕਲਾਕਾਰਾਂ ਦਾ ਸਨਮਾਨ ‘ਕੌਸਾ ਟਰੱਸਟ ਕਲਾ ਐਵਾਰਡ 2026’ ਨਾਲ ਸਨਮਾਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਕੌਸਾ ਟਰੱਸਟ ਵੱਲੋਂ ਆਪਣਾ ਪ੍ਰਸਿੱਧ ‘ਕੌਸਾ ਟਰੱਸਟ ਕਲਾ ਐਵਾਰਡ 2026” ਕਰਵਾਇਆ ਗਿਆ, ਜਿਸ ਵਿੱਚ ਕਲਾ ਦੇ ਖੇਤਰ ਵਿੱਚ ਵਧੀਆ ਯੋਗਦਾਨ ਦੇਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ।ਸਾਰੇ ਸਨਮਾਨਿਤ ਕਲਾਕਾਰਾਂ ਨੂੰ ਸਰਟੀਫਿਕੇਟ ਅਤੇ ਇਨਾਮੀ ਰਕਮ ਦਿੱਤੀ ਗਈ।ਇਹਨਾਂ ਵਿੱਚ ਡਾ. ਮਹਾਵੀਰ ਸਿੰਘ ਸੀਨੀਅਰ ਕਲਾਕਾਰ ਮੁਜ਼ਫ਼ਰਨਗਰ, ਡਾ. ਅਮਿਤਾ ਰਾਜ ਗੋਯਲ ਹੈਡ ਆਫ ਡਿਪਾਰਟਮੈਂਟ (ਡਰਾਇੰਗ ਐਂਡ ਪੇਂਟਿੰਗ) …
Read More »ਪ੍ਰੋ. (ਡਾ.) ਰਵਿੰਦਰ ਕੁਮਾਰ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ (ਪਬਲਿਕ ਰਿਲੇਸ਼ਨਜ਼) ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਫੈਸਲੇ ਤਹਿਤ ਪ੍ਰੋ. (ਡਾ.) ਰਵਿੰਦਰ ਕੁਮਾਰ, ਜੋ ਕਿ ਇਲੈਕਟ੍ਰਾਨਿਕਸ ਟੈਕਨੋਲੋਜੀ ਵਿਭਾਗ ਦੇ ਪ੍ਰੋਫੈਸਰ ਅਤੇ ਸਾਬਕਾ ਮੁਖੀ ਰਹਿ ਚੁੱਕੇ ਹਨ, ਨੂੰ ਪਬਲਿਕ ਰਿਲੇਸ਼ਨਜ਼ (ਪੀ.ਆਰ.) ਦੇ ਪ੍ਰੋਫੈਸਰ ਇੰਚਾਰਜ਼ ਵਜੋਂ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੀ ਜੁਆਇਨਿੰਗ ਸਮਾਰੋਹ ਦੌਰਾਨ ਰਜਿਸਟਰਾਰ ਪ੍ਰੋ. (ਡਾ.) ਕੇ.ਐਸ ਚਾਹਲ, ਸਾਬਕਾ ਪ੍ਰੋਫੈਸਰ ਇੰਚਾਰਜ਼ ਪੀ.ਆਰ ਪ੍ਰੋ. …
Read More »ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ – ਪ੍ਰਭਬੀਰ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।ਬਰਾੜ …
Read More »BBK DAV College Women promotes sustainability under green Bharat Initiative
Amritsar, April 3 (Punjab Post) – BBK DAV College for Women organized a series of activities under the “Green Bharat” A Two-Week Impact Challenge to promote environmental awareness and sustainable practices among students. The initiative concluded with a tree plantation drive on the college campus, during which nearly 20 saplings, including camphor, bay leaf, and clove, were planted. The plantation …
Read More »ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ ‘ਚ ਤੇਜ਼ ਨਾਲ ਵਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਮਾਲਵਾ ਖੇਤਰ ਵਿੱਚ ਕੈਂਸਰ ਦੇ ਮਰੀਜ਼ ਵੱਧ ਮਿਲਦੇ ਸਨ, ਪਰ ਹੁਣ ਮਾਝਾ ਖੇਤਰ, ਖ਼ਾਸ ਕਰਕੇ ਅੰਮ੍ਰਿਤਸਰ ਵਿੱਚ ਵੀ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ।ਮੁੱਖ ਮੰਤਰੀ ਕੈਂਸਰ …
Read More »ਵਿਧਾਇਕਾ ਜੀਵਨਜੋਤ ਕੌਰ ਨੇ ਵੇਰਕਾ ‘ਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਪਰ ਚੁਕਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ।ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ …
Read More »ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ
ਅੰਮ੍ਰਿਤਸਰ, 2 ਅਪ੍ਰੈਲ (ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤਸੁਖਬੀਰ ਸਿੰਘ) – ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਅੰਮ੍ਰਿਤਸਰ ਦੀ ਜਾਣਕਾਰੀ ਅਨੁਸਾਰ ਇਸ ਦਫਤਰ ‘ਚ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ …
Read More »ਭਾਰਤੀ ਸੇਨਾ ਵਿੱਚ ਭਰਤੀ ਲਈ ਸੁਨਹਿਰਾ ਮੌਕਾ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ।ਇਹ ਪ੍ਰਗਟਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਰੀ ਮਿਤੀ …
Read More »
Punjab Post Daily Online Newspaper & Print Media