ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈਡ ਕਰਾਸ ਸੁਸਾਇਟੀ ਵਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨਾਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ …
Read More »Monthly Archives: April 2026
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਆਉਣ ਵਾਲੀ ਜਨਗਣਨਾ ਡਿਊਟੀ ਲਈ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ।ਆਪਣੇ ਸੁਨੇਹੇ ਵਿੱਚ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਡਿਊਟੀ ਇੱਕ ਮਹੱਤਵਪੂਰਨ ਰਾਸ਼ਟਰੀ ਜਿੰਮੇਵਾਰੀ ਹੈ ਅਤੇ ਇਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਤਾਇਨਾਤ ਕਰਮਚਾਰੀਆਂ …
Read More »ਆਈ.ਆਈ.ਐਮ ਅੰਮ੍ਰਿਤਸਰ ਵਲੋਂ ਆਪਣੇ 6ਵੇਂ ਬੈਚ ਲਈ ਐਗਜੀਕਿਊਟਿਵ ਐਮ.ਬੀ.ਏ (ਈ.ਐਮ.ਬੀ.ਏ) ਦੇ ਦਾਖਲੇ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਵੱਲੋਂ ਆਪਣੇ ਦੋ ਸਾਲਾਂ ਦੇ ਐਗਜੀਕਿਊਟਿਵ ਐਮ.ਬੀ.ਏ (ਈ.ਐਮ.ਬੀ.ਏ) ਪ੍ਰੋਗਰਾਮ ਦੇ ਛੇਵੇਂ ਬੈਚ ਲਈ ਦਾਖਲੇ ਸ਼ੁੁਰੂੂ ਕਰਨ ਦਾ ਐਲਾਨ ਕੀਤਾ ਗਿਆ ਹੈ।ਇਹ ਪ੍ਰੋਗਰਾਮ ਖ਼ਾਸ ਤੌਰ ‘ਤੇ ਤਜ਼ਰਬੇਕਾਰ ਪ੍ਰੋਫੈਸ਼ਨਲਜ਼ ਲਈ ਤਿਆਰ ਕੀਤਾ ਗਿਆ ਹੈ, ਜੋ ਤੇਜ਼ੀ ਨਾਲ ਬਦਲ ਰਹੇ ਗਲੋਬਲ ਬਿਜ਼ਨਸ ਮਾਹੌਲ ਵਿੱਚ ਆਪਣੀ ਲੀਡਰਸ਼ਿਪ ਸਮਰੱਥਾ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। …
Read More »ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਲਟਕੀਆਂ ਬੇਤਰਤੀਬ ਤਾਰਾਂ, ਸੜੇ/ਗਲੇ 20 ਬਾਈ 1 ਪਿੱਲਰ ਬਕਸਿਆਂ ਦੀ ਬਦਲੀ ਅਤੇ ਬਿਜਲੀ ਸਬੰਧੀ ਸ਼ਹਿਰ ਦੀ ਦਿੱਖ ਸੁਧਾਰਨ ਲਈ ਇੱਕ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਪੀ.ਐੱਸ.ਪੀ.ਸੀ.ਐਲ ਵੱਲੋਂ ਜੰਡਿਆਲਾ ਗੁਰੂ ਦੇ ਨਿਵਾਸੀਆਂ ਨੂੰ ਸਹੀ ਵੋਲਟੇਜ ਅਤੇ ਨਿਰਵਿਘਨ ਬਿਜਲੀ …
Read More »ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਵਲੋਂ ਉਦਘਾਟਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਅੱਜ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ਼ ਜਸਕਰਨ ਸਿੰਘ ਬੰਦੇਸ਼ਾ ਵਲੋਂ …
Read More »ਪੰਜਾਬ ਪੁਲੀਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਉਹਨਾਂ ਕਿਹਾ ਕਿ ਆਰਮੀ ਭਰਤੀ ਵਿੱਚ ਰਜਿਸਟਰ ਕੀਤੇ ਗਏ ਪ੍ਰਾਰਥੀਆਂ ਲਈ ਸੁਨਹਿਰਾ ਮੌਕਾ ਹੈ, ਕਿਉਂਕਿ ਇਸ ਵਾਰ ਭਰਤੀ ਰੈਲੀ ਅੰਮ੍ਰਿਤਸਰ ਵਿਖੇ …
Read More »An Ode to Excellence: DAV Public School Achieves Remarkable Success in JEE Mains
Amritsar, April 26 (Punjab Post Bureau) – With the divine blessings of Arya Ratna Padma Shri Dr. Punam Suri President DAV College Managing Committee, New Delhi Chairman DAV Public School Lawrence Road Amritsar and the esteemed Director (PS-I and Aided Schools) V.K Chopra an aura of immense pride and exultation pervaded DAV Public School as 13 of its students attained …
Read More »ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ) – ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ ਨਤਮਸਤਕ ਹੋਏ। ਉਨ੍ਹਾਂ ਇਸ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ …
Read More »ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ ਤੋਂ ਵੱਧ ਦੀ ਸਹਾਇਤਾ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ …
Read More »ਰਾਜਪਾਲ ਕਟਾਰੀਆ ਨੇ ਉਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟਤਾ ਦਾ ਦਿੱਤਾ ਸੱਦਾ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਸਾਂਝੇ ਤੌਰ ’ਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਨਵੀਆਂ ਤਬਦੀਲੀਆਂ ਅਪਣਾਉਦਿਆਂ ਅਦਾਰਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਹੀਂ ਭੁਲਣੇ ਚਾਹੀਦੇ।ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ …
Read More »
Punjab Post Daily Online Newspaper & Print Media