ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਉਹਨਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਸਾਰ ਦੀ ਭਲਾਈ ਲਈ ਅਰਦਾਸ ਕੀਤੀ।ਗੁਰਕੰਵਲ ਸਿੰਘ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਇਹ ਉਪਲੱਬਧੀ ਸਿਰਫ਼ ਉਨ੍ਹਾਂ …
Read More »Monthly Archives: April 2026
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਜਿਕਰਯੋਗ ਹੈ ਕਿ ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ।ਇਸ ਲਈ ਕਿਸਾਨਾਂ ਨੂੰ ਵੱਖ-ਵੱਖ ਵਿਧੀਆਂ ਰਾਹੀਂ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ …
Read More »ਬੇਸਿਕ ਕੰਪਿਊਟਰ ਤੇ ਵੈਬ ਡਿਜ਼ਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ
ਅੰਮ੍ਰਿਤਸਰ 24 ਅਪ੍ਰੈਲ (ਜਗਦੀਪ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਕੋਰਟ ਰੋਡ ਵਿਖੇ ਅੰਦਰ ਚੱਲ ਰਹੇ ਕੰਪਿਊਟਰ ਸੈਂਟਰ ਵਿਖੇ 120 ਘੰਟੇ ਦਾ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜ਼ਰੂਰੀ ਹੈ।ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਅਨੁਸਾਰ ਇਸ ਕੋਰਸ ਦਾ ਨਵਾਂ ਬੈਚ 1 ਮਈ 2026 ਤੋਂ ਸ਼ੂਰੂ …
Read More »ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦੱਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਖਾਸ ਕਰਕੇ ਬਜ਼ੁਰਗਾਂ, …
Read More »ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਲਾਭ ਉਠਾਉਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਬੈਠੇ ਆਪਣੀ ਵੋਟ ਸਬੰਧੀ ਸੁਧਾਰ ਕਾਰਜ਼ ਆਸਾਨੀ ਨਾਲ ਕਰਨ ਲਈ ਈ.ਸੀ.ਆਈ.ਐਨ.ਈ.ਟੀ ਮੋਬਾਈਲ ਐਪ ਵਿੱਚ “ਬੁਕ ਏ ਕਾਲ ਵਿਦ ਬੀ.ਐਲ.ਓ” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸੇਵਾ ਰਾਹੀਂ ਵੋਟਰ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਵਰਕਸ਼ਾਪ ਦਾ ਉਦੇਸ਼ ਵਿਦਿਆਰਥਣਾਂ ਨੂੰ ਬਿਊਟੀ ਅਤੇ ਵੈਲਨੈਸ ਉਦਯੋਗ ਦੇ ਨਵੇਂ ਰੁਝਾਨਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ’ਚ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿੱਤੀ ਸੂਝ-ਬੂਝ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵੱਲੋਂ ਬੀ.ਐਫ.ਐਸ.ਆਈ ਸੈਕਟਰ ਸਕਿਲ ਕੌਂਸਿਲ ਆਫ ਇੰਡੀਆ ਦੇ ਸਹਿਯੋਗ ਨਾਲ ਵਿੱਤੀ ਸੂਝ-ਬੂਝ ਜਾਗਰੂਕਤਾ ਪ੍ਰੋਗਰਾਮ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਖ਼ਾਸ ਕਰਕੇ ਗ਼ੈਰ-ਕਾਮਰਸ ਪਿਛੋਕੜ ਵਾਲਿਆਂ ਵਿੱਚ ਵਿੱਤੀ ਸਾਖ਼ਰਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਕਰਜ਼ ਪ੍ਰਬੰਧਨ …
Read More »IIM Amritsar Opens Admissions for Sixth batch of its Executive MBA Program
Amritsar, April 23 (Punjab Post Bureau) – The Indian Institute of Management Amritsar has announced the commencement of admissions for the sixth cohort of its flagship two-year Executive Master of Business Administration (EMBA) program, designed for experienced professionals seeking to accelerate their leadership trajectory in an increasingly complex global business environment. The programme distinguishes itself through an embedded international immersion …
Read More »ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ ਮੁਹਿੰਮ ਭਾਰੀ ਜਨਭਾਗੀਦਾਰੀ ਨਾਲ ਸਫਲਤਾਪੂਰਵਕ ਸੰਪਨ ਹੋਈ।ਮੁਹਿੰਮ ਦਾ ਮਕਸਦ ਸਫਾਈ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਸੀ, ਜਿਸ ਵਿੱਚ ਕਈ ਐਨਜੀਓਜ਼, ਸੰਸਥਾਵਾਂ ਅਤੇ ਨਾਗਰਿਕਾਂ ਨੇ ਸਰਗਰਮ ਭਾਗ ਲਿਆ। ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿਸ ਵਿੱਚ ਇਕੋ ਸੇਵਾ …
Read More »ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਆਉਣ ਵਾਲੀ ਜਨਗਣਨਾ ਡਿਊਟੀ ਲਈ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ।ਆਪਣੇ ਸੁਨੇਹੇ ਵਿੱਚ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਡਿਊਟੀ ਇੱਕ ਮਹੱਤਵਪੂਰਨ ਰਾਸ਼ਟਰੀ ਜਿੰਮੇਵਾਰੀ ਹੈ ਅਤੇ ਇਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਤਾਇਨਾਤ ਕਰਮਚਾਰੀਆਂ …
Read More »
Punjab Post Daily Online Newspaper & Print Media