Tuesday, November 24, 2026

Daily Archives: May 3, 2026

‘ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵੱਲੋਂ ਵਿਸ਼ਵ ਸਿਹਤ ਦਿਵਸ `ਤੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਆਯੋਜਿਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਵੱਲੋਂ `ਵਿਸ਼ਵ ਸਿਹਤ ਦਿਵਸ` ਦੇ ਮੌਕੇ `ਤੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਅਤੇ ਸਟਾਫ਼ ਵਿੱਚ ਅੱਖਾਂ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਨਿਯਮਤ ਜਾਂਚ ਨੂੰ ਉਤਸ਼ਾਹਿਤ ਕਰਨਾ ਸੀ।ਏ.ਐਸ.ਜੀ ਆਈ ਹਸਪਤਾਲ ਦੀ ਇੱਕ ਮੈਡੀਕਲ ਟੀਮ, ਜਿਸ ਵਿੱਚ …

Read More »