Monday, October 19, 2026

Daily Archives: May 5, 2026

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ …

Read More »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਅਤੇ ਸੰਗਤ …

Read More »

ਖਾਲਸਾ ਕਾਲਜ ਵੈਟਰਨਰੀ ਦਾ ਖ਼ਾਲਸਾ ਐਜ਼ੂਕੇਸ਼ਨ ਕਾਲਜ ਵੱਲੋਂ ਵਿਦਿਆਰਥੀਆਂ ਦਾ ‘ਇਕੋਲੋਜੀ ਵਾਚ’ ਵਿੱਦਿਅਕ ਦੌਰਾ

ਅੰਮਿ੍ਤਸਰ, 5 ਮਈ (ਸੁਖਬੀਰ ਸਿੰਘ ਖਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਬੀ.ਏ, ਬੀ.ਐਸਸੀ, ਬੀ.ਐਡ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਲਈ ‘ਇਕੋਲੋਜੀ ਵਾਚ’ ਵਿਸ਼ੇ ’ਤੇ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਫ਼ੇਰੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਸੰਤੁਲਨ, ਜਾਨਵਰਾਂ ਦੀ ਸਿਹਤ ਅਤੇ ਜਨਤਕ ਸਿਹਤ ਦੀ ਰੱਖਿਆ ’ਚ ਵੈਟਰਨਰੀ ਸਾਇੰਸ ਦੀ ਭੂਮਿਕਾ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਪੋਸਟਰ ਮੇਕਿੰਗ ’ਚ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅੰਮਿ੍ਤਸਰ, 5 ਮਈ (ਜਗਦੀਪ ਸਿੰਘ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਸਕੂਲ ‘ਚ ਧਰਤੀ ਬਚਾਓ ਵਿਸ਼ੇ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਆਪਣੀ ਰਚਨਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ। …

Read More »

ਵੀ.ਸੀ ਨੇ ਲਾਂਚ ਕੀਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਓਪਨ ਐਂਡ ਡਿਸਟੈਂਸ ਲਰਨਿੰਗ ਡਾਇਰੈਕਟੋਰੇਟ ਦੀ ਨਵੀਂ ਵੈਬਸਾਈਟ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਓਪਨ ਐਂਡ ਡਿਸਟੈਂਸ ਲਰਨਿੰਗ (ਓ.ਡੀ.ਐਲ) ਡਾਇਰੈਕਟੋਰੇਟ ਲਈ ਨਵੀਂ ਵੈਬਸਾਈਟ ਲਾਂਚ ਕੀਤੀ ਗਈ ਹੈ।ਇਹ ਵੈਬਸਾਈਟ ਵਿਦਿਆਰਥੀਆਂ ਲਈ ਅਕਾਦਮਿਕ ਜਾਣਕਾਰੀ ਅਤੇ ਸੇਵਾਵਾਂ ਨੂੰ ਹੋਰ ਵਧੀਆ ਅਤੇ ਯੂਜ਼ਰ-ਫ੍ਰੈਂਡਲੀ ਬਣਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।ਇਸ ਵਿੱਚ ਡਿਸਟੈਂਸ ਐਜੂਕੇਸ਼ਨ ਕੋਰਸਾਂ, ਐਡਮਿਸ਼ਨ ਪ੍ਰਕਿਰਿਆ, …

Read More »

ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ ਤੇ ਨੌਵੀਂ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ …

Read More »