ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਇਤਿਹਾਸਕ ਜਿੱਤ ਅਤੇ ਅਸਾਮ ’ਚ ਲਗਾਤਾਰ ਤੀਜੀ ਜਿੱਤ ਲਈ ਪਾਰਟੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਨਹੀਂ, …
Read More »Daily Archives: May 9, 2026
ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ‘ਗਿਆਨ ਸਰੋਤ’ ਲਾਇਬ੍ਰੇਰੀ ਸਿਰਫ ਕਿਤਾਬਾਂ ਦਾ ਸੰਗ੍ਰਹਿ ਨਹੀਂ, ਸਗੋਂ ਇੱਕ ਆਧੁਨਿਕ ਗਿਆਨ ਕੇਂਦਰ ਹੈ, ਜੋ ਵਿਦਿਆਰਥੀਆਂ ਨੂੰ ਡਿਜ਼ੀਟਲ ਸਰੋਤਾਂ ਦੀ ਸੁਵਿਧਾ ਆਸਾਨੀ ਨਾਲ ਪ੍ਰਦਾਨ ਕਰੇਗਾ।ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਵੱਲੋਂ 1700 ਸਫਾਈ ਸੇਵਕਾਂ ਨੂੰ 36 ਲੱਖ ਦੇ ਸੁਰੱਖਿਆ ਸਾਮਾਨ ਦੀ ਵੰਡ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਅੱਜ ਸਵੱਛ ਭਾਰਤ ਮਿਸ਼ਨ (ਐਸ.ਬੀ.ਐਮ) ਤਹਿਤ ਸ਼ਹਿਰ ਭਰ ਵਿੱਚ ਤਾਇਨਾਤ 1700 ਸਫਾਈ ਸੇਵਕਾਂ ਨੂੰ ਲਗਭਗ 36 ਲੱਖ ਮੁੱਲ ਦਾ ਸੁਰੱਖਿਆ ਅਤੇ ਸੇਫਟੀ ਸਾਮਾਨ ਵੰਡਿਆ ਗਿਆ। ਇਹ ਪਹਿਲ ਉਨ੍ਹਾਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੀਤੀ …
Read More »ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਕਰਵਾਈ ਸ਼ੁਰੂ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕੇ ਉਤਰੀ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ।ਰਿੰਟੂ ਨੇ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ “ਲੋਕਾਂ ਤੋਂ ਸਕਾਰਾਤਮਕ …
Read More »ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਤਰਨ ਤਾਰਨੀ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ …
Read More »
Punjab Post Daily Online Newspaper & Print Media