Monday, October 19, 2026

Daily Archives: May 10, 2026

ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐਮ.ਐਲ ਦੀ ਨਵੀਂ ਪੈਕਿੰਗ ਲਾਂਚ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਦੁੱਧ ਅਤੇ …

Read More »

ਰੈਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਸਨਮਾਨਿਤ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜ਼ਕਾਰੀ ਸੈਕਟਰੀ ਰੈਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਡਾ.ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਟਰੱਸਟ ਦੇ …

Read More »

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀਆਂ ਚਾਰ ਰੇਡੀਅਲ ਸੜਕਾਂ `ਤੇ ਨਿਰਮਾਣ ਕਾਰਜ਼ ਅਗਲੇ ਹਫ਼ਤੇ ਹੋਵੇਗਾ ਸ਼਼ੁਰੂ -ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਸਬੰਧੀ ਮੀਟਿੰਗ ਕੀਤੀ।ਇਸ ਦੌਰਾਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਵਿਧਾਇਕ ਡਾ. ਗੁਪਤਾ ਨੇ ਮੀਡੀਆ …

Read More »

ਸਿਹਤ ਵਿਭਾਗ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਸ਼ੁਰੂ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ-ਨਿਰਦਸ਼ਾਂ ਹੇਠ ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ‘ਹਰ ਸ਼ੂਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੰਪਨੀ ਬਾਗ ਵਿਖੇ ਸਥਿਤ ਸਰਵਿਸ ਕਲੱਬ ਤੋਂ ਕੀਤੀ ਗਈ। ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ …

Read More »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਦਾ ਆਗਾਜ਼

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ …

Read More »