ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ਼ ‘ਧਰਤੀ ਦਿਵਸ’ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ।ਇਸ ਦਾ ਉਦੇਸ਼ ਵਿਦਿਆਰਥਣਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ।ਸਮਾਗਮ ਵਿੱਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ਼ ਹਿੱਸਾ ਲਿਆ, ਜੋ ਕਿ ਧਰਤੀ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ …
Read More »Daily Archives: May 12, 2026
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ- ਹਰਪਾਲ ਚੀਮਾ
ਕਿਹਾ, ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ …
Read More »ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ 13 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ 13-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ …
Read More »ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਸਟੋਰੇਜ਼ ‘ਤੇ ਮੁਕੰਮਲ ਪਾਬੰਦੀ – ਜਿਲ੍ਹਾ ਮੈਜਿਸਟਰੇਟ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਐਲਾਨਦਿਆਂ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ‘ਤੇ ਸ਼ਰਾਬ, ਮੀਟ, ਪਾਨ, ਬੀੜੀ/ ਸਿਗਰਟ/ ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ‘ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ …
Read More »ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ …
Read More »ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਦੀ ਸੇਵਾ ਆਰੰਭ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿੱਚ ਅਵਲ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ।ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਜ਼ਾਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ …
Read More »Hi-Tech Digital Library and Information Centre launched at KCET
Amritsar, May 11 (Punjab Post Bureau) – A hi-tech Digital Library and Information Centre was today launched at Khalsa College of Engineering and Technology (KCET). The modern library set up is an initiative aiming to provide the students and faculty with seamless access to high-quality academic resources and foster a culture of research and innovation, said authorities. The program named …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ
ਅੰਮਿ੍ਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੁੁਚਾ ਰੂਪ ਹੈ।ਇਕ ਨਰਸ ਮਰੀਜ਼ ਲਈ ਸਿਰਫ਼ ਸਿਹਤ ਕਰਮਚਾਰੀ ਨਹੀਂ ਹੁੰਦੀ, ਬਲਕਿ ਉਹ ਉਸ ਲਈ ਹੌਸਲੇ, ਸਹਾਰੇ ਅਤੇ ਵਿਸ਼ਵਾਸ ਦਾ ਸਰੋਤ ਬਣਦੀ ਹੈ।ਹਸਪਤਾਲਾਂ ਅਤੇ ਸਿਹਤ ਸੇਵਾਵਾਂ ’ਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਦਾ ਅਹਿਮ ਹਿੱਸਾ ਹਨ।ਕੋਰੋਨਾ ਮਹਾਮਾਰੀ ਦੌਰਾਨ ਨਰਸਾਂ ਨੇ ਦਿਨ-ਰਾਤ ਸੇਵਾ …
Read More »ਰਾਸ਼ਟਰੀ ਕੈਡੇਟ ਕੋਰ ਦਾ 10 ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ
x` ਅੰਮ੍ਰਿਤਸਰ 11 ਮਈ (ਸੁਖਬੀਰ ਸਿੰਘ) – ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ।24 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਪੀ.ਸੀ.ਏ.ਟੀ.ਸੀ-03 ਐਸ ਰਿਆੜ ਦੀ ਅਗਵਾਈ ਹੇਠ 01 ਮਈ 2026 ਨੂੰ ਸ਼ੁਰੂ ਹੋਇਆ ਅਤੇ 10 ਮਈ 2026 ਨੂੰ ਸਮਾਪਤ ਹੋਇਆ।ਕੈਂਪ ਵਿੱਚ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ 485 ਉਤਸ਼ਾਹੀ ਅਤੇ ਦ੍ਰਿੜ …
Read More »
Punjab Post Daily Online Newspaper & Print Media