Amritsar, May 13 (Punjab Post Bureau) – SGRD Thalassemia Welfare Society at the Sri Guru Ram Das Institute of Medical Sciences & Research Vallah Sri Amritsar, organized a significant event to commemorate World Thalassemia Day. This program saw enthusiastic participation from MBBS, Nursing and Physiotherapy students, as well as numerous patients affected by thalassemia and their families. The organization hosted …
Read More »Daily Archives: May 13, 2026
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ‘ਈਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੀ ਉਦਾਹਰਣਯੋਗ ਅਗਵਾਈ, ਅਗਾਂਹਵਧੂ ਸੋਚ ਅਤੇ ਕੈਂਪਸ ਵਿੱਚ ਟਿਕਾਊਪਣ ਅਤੇ ਵਾਤਾਾਵਰਨਕ ਜਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਮੱਦੇਨਜ਼ਰ ‘ਇਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਨੈਸ਼ਨਲ ਐਜੂਟਰਸਟ ਆਫ ਇੰਡੀਆ ਵੱਲੋਂ ਆਯੋਜਿਤ “ਗ੍ਰੀਨ ਭਾਰਤ ਟੂ-ਵੀਕ ਇੰਪੈਕਟ …
Read More »ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਿਤ ਸਮਾਜ” ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਦੇ ਸਮਾਈਲ ਪ੍ਰੋਜੈਕਟ ਤਹਿਤ “ਭੀਖ ਤੋਂ ਸਿੱਖਿਆ ਵੱਲ” ਨਾਮਕ ਵਿਸ਼ੇਸ਼ ਪੁਨਰਵਾਸ ਅਤੇ ਜਾਗਰੂਕਤਾ ਮੁਹਿੰਮ ਅੰਮ੍ਰਿਤਸਰ ਵਿੱਚ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਰੁਪਿੰਦਰਪਾਲ ਸਿੰਘ ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾ ਉਮੀਦ ਦੇ ਸਹਿਯੋਗ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਭੀਖ ਮੰਗਣ ਵਿੱਚ ਸ਼ਾਮਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਏ.ਆਈ ਦੀ ਮਦਦ ਨਾਲ ਖੇਤਬਾੜੀ ਵਿਕਾਸ ਬਾਰੇ ਇਕ ਰੋਜ਼ਾ ਸੈਮੀਨਾਰ
ਏ.ਆਈ ਮਨੁੱਖ ਦੀ ਸਹਾਇਤਾ ਲਈ, ਨਾ ਕਿ ਮਨੁੱਖ ਇਸ ਦੇ ਗੁਲਾਮ ਬਣਨ – ਵੀ.ਸੀ ਪ੍ਰੋ. ਕਰਮਜੀਤ ਸਿੰਘ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ।ਉਨ੍ਹਾਂ ਕਿਹਾ ਕਿ …
Read More »ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) -ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁੱਲ ਨਾ ਲਗਾਉਣ।ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ।ਇਸ ਨਾਲ ਜ਼ਰਿੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, …
Read More »
Punjab Post Daily Online Newspaper & Print Media