ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਰਾਮਨਗਰ ਪੰਚਾਇਤ ਵਿੱਚ ਸੜਕਾਂ ਅਤੇ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਰਾਮਨਗਰ ਕਲੋਨੀ ਵਿੱਚ ਸੀਵਰੇਜ਼ ਸਿਸਟਮ ਚੰਗੀ ਹਾਲਤ ਵਿੱਚ ਨਹੀਂ ਸੀ।ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਖੇਤਰ ਵਿੱਚ ਲਗਭਗ …
Read More »Daily Archives: May 16, 2026
ਡੀ.ਏ.ਵੀ ਪਬਲਿਕ ਸਕੂਲ `ਏ.ਟੀ.ਐਲ ਸਕੂਲ ਆਫ਼ ਦਾ ਮੰਥ` ਵਜੋਂ ਸਨਮਾਨਿਤ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅਟਲ ਇਨੋਵੇਸ਼ਨ ਮਿਸ਼ਨ (ਏ.ਆਈ.ਐਮ) ਨੀਤੀ ਆਯੋਗ ਭਾਰਤ ਸਰਕਾਰ ਦੁਆਰਾ ਬਹੁਤ ਮਾਣ ਅਤੇ ਖ਼ੁਸ਼ੀ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੂੰ `ਏ.ਟੀ.ਐਲ ਸਕੂਲ ਆਫ਼ ਦਾ ਮੰਥ ਫ਼ਰਵਰੀ 2026` ਦੇ ਰੂਪ ਵਿੱਚ ਸਨਮਾਨਿਤ ਅਤੇ ਪ੍ਰਮਾਣਿਤ ਕੀਤਾ ਗਿਆ।ਇਹ ਵੱਕਾਰੀ ਸਨਮਾਨ ਸਕੂਲ ਵੱਲੋਂ ਵੱਖ-ਵੱਖ ਏ.ਟੀ.ਐਲ ਪਹਿਲਕਦਮੀਆਂ ਅਤੇ ਸਟੈਮ ਅਧਾਰਿਤ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਨਵੀਨਤਾ, ਰਚਨਾਤਮਕਤਾ, ਵਿਗਿਆਨਕ ਸੁਭਾਅ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵੱਲੋਂ ਵਿਸ਼ਵ ਟੂਬਰਕਿਊਲੋਸਿਸ ਦਿਵਸ `ਤੇ ਪੋਸਟਰ ਮੇਕਿੰਗ ਮੁਕਾਬਲੇ
ਅੰਮ੍ਰਿਤਸਰ, 16 ਮਈ (ਗਿਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਰੈਡ ਰਿਬਨ ਕਲੱਬ ਵੱਲੋਂ ਵਿਸ਼ਵ ਟੂਬਰਕਿਊਲੋਸਿਸ ਦਿਵਸ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦੇਸ਼ ਟੀ.ਬੀ ਅਤੇ ਇਸ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਉਣਾ ਸੀ।ਸਮਾਗਮ ਵਿੱਚ ਵਿਦਿਆਰਥਣਾਂ ਨੇ ਉਤਸ਼਼ਾਹ ਨਾਲ਼ ਹਿੱਸਾ ਲਿਆ ਅਤੇ ਬਹੁਤ ਹੀ ਵਿਚਾਰਸ਼ੀਲ ਅਤੇ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਬਿਮਾਰੀ ਦੀ ਜਲਦੀ ਪਛਾਣ, ਸਮੇਂ ਸਿਰ ਇਲਾਜ਼ ਅਤੇ ਜਨਤਕ …
Read More »BBK DAV College Women organises Workshop on ‘Research Paper Writing & Selecting Journals’
Amritsar, May 16 (Punjab Post Bureau) – The R&D Cell under the aegis of Institution’s Innovation Council (IIC) of BBK DAV College for Women organised a workshop on ‘Research Paper Writing & Selecting Journals’. The objective of the workshop was to enhance research aptitude among faculty members and students while encouraging ethical academic practices. The session was conducted by Dr. …
Read More »ਨਗਰ ਨਿਗਮ ਵੱਲੋਂ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਵਿੱਚ ਭਾਗੀਦਾਰੀ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀਆਂ, ਪ੍ਰਮੁੱਖ ਵਿੱਤੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਪੂੰਜੀ ਬਾਜ਼ਾਰ ਖੇਤਰ ਨਾਲ ਸੰਬੰਧਤ ਪ੍ਰਸਿੱਧ ਹਸਤੀਆਂ ਦੀ ਹਾਜ਼ਰੀ ਵਿੱਚ ਅੱਜ ਇੱਕ ਵਿਸਥਾਰਿਤ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦਾ ਉਦੇਸ਼ ਵਿੱਤੀ ਸਾਖਰਤਾ ਨੂੰ ਉਤਸ਼ਾਹਿਤ ਕਰਨਾ, ਨਿਵੇਸ਼ ਦੇ ਮੌਕਿਆਂ ਬਾਰੇ ਜਾਗਰੂਕਤਾ ਵਧਾਉਣਾ, ਵਿੱਤੀ ਪ੍ਰਣਾਲੀਆਂ ਵਿੱਚ ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ …
Read More »ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਵਿਖੇ ਸਾਹਿਤਕ ਮਿਲਣੀ ਦੌਰਾਨ ਨਾਵਲ ‘ਮੈਂ ਮੁੜ ਆਵਾਂਗੀ’ ਕੀਤਾ ਭੇਟ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) -ਸਥਾਨਕ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਵਿਖੇ ਅੱਜ ਇੱਕ ਸੰਖੇਪ ਸਾਹਿਤਕ ਮਿਲਣੀ ਦੌਰਾਨ ਸਾਹਿਤਕਾਰ ਇਕਵਾਕ ਸਿੰਘ ਪੱਟੀ ਨੇ ਮਾਝਾ ਵਰਲਡਵਾਈਡ ਵੱਲੋਂ ਪ੍ਰਕਾਸ਼ਿਤ ਆਪਣੇ ਨਵੇਂ ਨਾਵਲ ‘ਮੈਂ ਮੁੜ ਆਵਾਂਗੀ’ ਦੀ ਇੱਕ ਕਾਪੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਭੇਂਟ ਕੀਤੀ।ਪ੍ਰਿੰਸੀਪਲ ਵਾਲੀਆ ਨੇ ਵਿਦਿਆਰਥੀ ਜੀਵਨ ਵਿੱਚ ਕਿਤਾਬਾਂ ਅਤੇ ਲਾਇਬ੍ਰਰੇਰੀ ਦੀ ਮਹੱਤਤਾ ‘ਤੇ ਚਰਚਾ ਕੀਤੀ।ਉਹਨਾਂ ਆਪਣੇ ਵਿਦਿਆਰਥੀ ਜੀਵਨ ਵਿੱਚ …
Read More »ਅੰਮ੍ਰਿਤਸਰ `ਚ ਬਕਾਇਆ ਚਾਲਾਨਾਂ ਵਾਲੇ ਵਾਹਨਾਂ ਖਿ਼ਲਾਫ਼ ਸਖ਼ਤ ਕਾਰਵਾਈ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਟਰਾਂਸਪੋਰਟ ਵਿਭਾਗ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਰਜਿਸਟਰਡ ਕਈ ਵਾਹਨਾਂ ਨੂੰ ਸਰਕਾਰੀ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਬਲੈਕਲਿਸਟ ਕੀਤਾ ਗਿਆ ਹੈ।ਆਰ.ਟੀ.ਏ ਅੰਮ੍ਰਿਤਸਰ ਹਿਤੇਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਬਲੈਕਲਿਸਟ ਕੀਤੇ ਵਾਹਨਾਂ ਦੇ ਸਾਰੇ ਰਜਿਸਟਰਡ ਮਾਲਕਾਂ ਅਤੇ ਨਾਲ ਹੀ ਡਿਫਾਲਟਰਾਂ, ਜਿਨ੍ਹਾਂ …
Read More »ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕਾਂ `ਤੇ ਵਿਸ਼ੇਸ਼ ਛੋਟ
ਅੰਮ੍ਰਿਤਸਰ, 15 ਮਈ (ਦੀਪ ਦਵਿੰਦਰ ਸਿੰਘ) – ਭਾਸ਼ਾ ਵਿਭਾਗ, ਪੰਜਾਬ ਮਾਂ ਬੋਲੀ ਪੰਜਾਬੀ, ਸਾਹਿਤ ਅਤੇ ਪੁਸਤਕ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਹੈ।ਇਸ ਉਦੇਸ਼ ਤਹਿਤ ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਪੁਸਤਕ ਸੱਭਿਆਚਾਰ ਨੂੰ ਵਿਕਸਿਤ ਕਰਨ ਲਈ ਪੁਸਤਕ ਮੈਚਿੰਗ ਗ੍ਰਾਂਟ ਤਹਿਤ ਸਕੂਲਾਂ, ਕਾਲਜਾਂ ਅਤੇ ਪੇਂਡੂ ਲਾਇਬਰੇਰੀਆਂ ਲਈ ਮੁਫ਼ਤ ਪੁਸਤਕਾਂ ਦੇਣ …
Read More »ਆਤਮ ਪਬਲਿਕ ਸਕੂੂਲ ਵਿਖੇ ਪੰਜਾਬੀ ਫਿਲਮ ਜੈੱਨ-ਜ਼ੀ ਦਾ ਪ੍ਰੀਮੀਅਰ ਸ਼ੋਅ ਦਿਖਾਇਆ
ਅੰਮ੍ਰਿਤਸਰ, 15 ਮਈ (ਦੀਪ ਦਵਿੰਦਰ ਸਿੰਘ) – ਅਲਫਿਆਜ਼ ਐਕਟਿੰਗ ਅਕੈਡਮੀ ਦੇ ਬੈਨਰ ਹੇਠ ਤਿਆਰ ਹੋਈ ਪੰਜਾਬੀ ਫਿਲਮ ਜੈੱਨ-ਜ਼ੀ ਦਾ ਪ੍ਰੀਮੀਅਰ ਸ਼ੋਅ ਆਤਮ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਦਖਾਇਆ ਗਿਆ। ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵਲੋਂ ਆਯੋਜਿਤ ਇਸ ਸਮਾਗਮ ਵਿੱਚ ਕਾਮੇਡੀ ਕਲਾਕਾਰ ਸੁਰਿੰਦਰ ਫਰਿਸ਼ਤਾ, ਹਰਪ੍ਰੀਤ ਸਿੰਘ, ਸਤਿਬੀਰ ਸਿੰਘ ਅਤੇ ਜੋਗਿੰਦਰ ਸਿੰਘ ਧੁੰਨਾ ਵਿਸ਼ੇਸ਼ ਤੌਰ `ਤੇ ਪੁੱਜੇ।ਸੋਸ਼ਲ ਮੀਡੀਆ `ਤੇ ਜਾਰੀ ਹੋਈ …
Read More »ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਲਈ ਅੱਜ 159 ਨਾਮਜ਼ਦਗੀਆਂ ਦਾਖਲ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ, ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ …
Read More »
Punjab Post Daily Online Newspaper & Print Media