ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ “ਬਿਜ਼ਨਸ ਪਲਾਨਜ਼ ਮੁਕਾਬਲਾ”ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ’ਚ ਉਦਯੋਗਿਕ ਅਤੇ ਨਵੀਂ ਸੋਚ ਨੂੰ ਉਤਸ਼ਾਹਿਤ ਕਰਨਾ ਸੀ ਤਾਂ ਜੋ ਉਹ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰ ਸਕਣ। …
Read More »Daily Archives: May 19, 2026
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਦੱਸਿਆ ਕਿ ਬੀ.ਏ ਐਲ.ਐਲ.ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ’ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ …
Read More »ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀ.ਓਪੀ. ਤੋਤਾ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਕਿਹਾ, 18 ਕਰੋੜ ਰੁਪਏ ਦੀ ਲਾਗਤ ਨਾਲ 27 ਕਿਲੋਮੀਟਰ ਲੰਬੀ ਨਹਿਰ ਨੂੰ ਕੀਤਾ ਜਾਵੇਗਾ ਪੱਕਾ ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਚੀਫ ਇੰਜੀਨੀਅਰ ਸ਼ੇਰ ਸਿੰਘ ਨਿਗਰਾਨ …
Read More »ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਉਕਤ ਸਮਾਗਮ ਮੌਕੇ ਯੁਵਕ ਸੇਵਾਵਾਂ ਪੰਜਾਬ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਲਾਕਾਰ ਵਿਦਿਆਰਥੀਆਂ, ਉਨ੍ਹਾਂ ਦੇ ਸਲਾਹਕਾਰਾਂ ਅਤੇ ਕੋਚਾਂ ਨੂੰ ਇਨਾਮ ਤਕਸੀਮ ਕੀਤੇ। ਪ੍ਰਿੰ: ਡਾ. …
Read More »ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਆਲ ਇੰਡੀਆ ਵੈਟਰਨਰੀ ਐਜੂਕੇਸ਼ਨਲ ਟੂਰ ਕਰਵਾਇਆ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਅੰਤਿਮ ਵਰ੍ਹੇ ਦੇ ਬੀ.ਵੀ.ਐਸ.ਸੀ ਐਂਡ ਏ.ਐਚ ਵਿਦਿਆਰਥੀਆਂ ਲਈ 15 ਦਿਨਾਂ ਆਲ ਇੰਡੀਆ ਐਜੂਕੇਸ਼ਨਲ ਟੂਰ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ ਉਕਤ ਵਿੱਦਿਅਕ ਦੌਰੇ ਦੀ ਅਗਵਾਈ ਐਨਾਟਮੀ ਵਿਭਾਗ ਦੇ ਪ੍ਰੋਫੈਸਰ ਅਤੇ ਟੂਰ ਇੰਚਾਰਜ ਡਾ. ਅਵਿਨਾਸ਼ ਡੀ. ਪਾਟਿਲ ਨੇ ਕੀਤੀ।ਜਦਕਿ …
Read More »ਦੋਹਾ ਕਤਰ `ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਉਬਰਾਏ
ਗੁਰਦੇਵ ਸਿੰਘ ਦੀ ਪੀੜ੍ਹਤ ਪਤਨੀ ਨੂੰ ਦਿੱਤੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਪਰ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਹੁਣ ਦੋਹਾ …
Read More »
Punjab Post Daily Online Newspaper & Print Media