ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਨਰਾਇਣਗੜ ਵਿਖੇ ਬੀ.ਐਸ.ਸੀ ਨਰਸਿੰਗ ਸਮੈਸਟਰ 5ਵਾਂ ਦੇ ਵਿਦਿਆਰਥੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੌਰਾਨ ਮਲੇਰੀਆ ਸਬੰਧੀ ਆਸਪਾਸ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ …
Read More »Daily Archives: May 20, 2026
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਦਿਆਰਥੀਆਂ ਦਾ ਸਵੈ-ਰਚਿਤ ਕਾਵਿ ਉਚਾਰਨ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 20 ਮਈ (ਸੁਖਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਸਫ਼ਾਈ ਮੁਹਿੰਮ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਕਰਵਾਏ ਗਏ ਸਵੈ-ਰਚਿਤ ਕਾਵਿ ਉਚਾਰਨ ਮੁਕਾਬਲੇ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਕਰੀਬ 70 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ …
Read More »ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਰਿਲੀਜ਼
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਇੱਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।ਡਾ. ਬਜਾਜ ਨੇ ਕਿਹਾ ਵਧਦਾ ਬਲੱਡ ਪਰੈਸ਼ਰ ਇਕ ਬਹੁਤ ਹੀ ਖਤਰਨਾਕ ਬਿਮਾਰੀ ਹੈ, ਜੇਕਰ ਇਸ ਦਾ ਸਮੇਂ ਸਿਰ ਸਿਰ ਇਲਾਜ਼ ਨਾ ਕਰਵਾਇਆ ਜਾਵੇ ਤਾਂ ਇਹ ਮਰੀਜ਼ ਨੂੰ ਮੌਤ ਦੇ …
Read More »ਖਾਲਸਾ ਕਾਲਜ ਵੈਟਰਨਰੀ ਵੱਲੋਂ ਵਿਸ਼ਵ ਪੋਲਟਰੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪਸ਼ੂ ਉਤਪਾਦ ਤਕਨਾਲੋਜੀ ਵਿਭਾਗ ਵੱਲੋਂ ਵਿਸ਼ਵ ਪੋਲਟਰੀ ਦਿਵਸ ਮਨਾਇਆ ਗਿਆ। ਕਾਲਜ ਪਿੰ੍ਰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਸਦਕਾ ਕਰਵਾਏ ਗਏ ਸਮਾਗਮ ਦੌਰਾਨ ਪੋਲਟਰੀ ਸਿਹਤ, ਪੋਸ਼ਣ, ਪ੍ਰੋਸੈਸਿੰਗ ਅਤੇ ਪੋਲਟਰੀ ਖੇਤਰ ’ਚ ਉਭਰ ਰਹੀਆਂ ਸੰਭਾਵਨਾਵਾਂ ਸਬੰਧੀ ਚਰਚਾ ਕੀਤੀ ਗਈ। ਡਾ. ਵਰਮਾ ਨੇ ਵਿਭਾਗ ’ਚ ਨਵੀਂ ਸਥਾਪਿਤ …
Read More »ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸਬੰਧੀ ਇੱਕ-ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸਬੰਧੀ ਇੱਕ-ਰੋਜ਼ਾ ਵਰਕਸ਼ਾਪ ਮੌਕੇ ਭਾਰਤੀ ਭਾਸ਼ਾ ਸਮਿਤੀ ਦੇ ਅਕਾਦਮਿਕ ਕੋਆਰਡੀਨੇਟਰ, ਡਾ. ਪਾਰੁਲ ਸਿੰਘ ਨੇ ਕੁੰਜ਼ੀਵਤ ਭਾਸ਼ਣ ਦਿੰਦਿਆਂ ਕਿਹਾ ਕਿ ਸਿੱਖਿਆ ਮੰਤਰਾਲੇ ਨੇ ਜਨਵਰੀ 2024 ਵਿੱਚ ਇਹ ਫੈਸਲਾ ਲਿਆ ਸੀ …
Read More »ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਸ਼ੁਰੂ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਅਗਾਮੀ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸੰਭਾਵੀ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਬੀ.ਐਸ.ਐਫ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ …
Read More »
Punjab Post Daily Online Newspaper & Print Media