ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਆਈ.ਸੀ.ਏ.ਆਰ-ਕੇਂਦਰੀ ਆਲੂ ਖੋਜ਼ ਸੰਸਥਾ, ਜਲੰਧਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਖਾਦਾਂ ਦੀ ਸੰਤੁਲਿਤ ਵਰਤੋਂ ’ਤੇ ਤੀਬਰ ਮੁਹਿੰਮ’ ਵਿਸ਼ੇ ’ਤੇ ਕਿਸਾਨਾਂ ਅਤੇ ਬੀ.ਐਸ.ਸੀ ਖੇਤੀਬਾੜੀ ਦੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕਿਆ ਗਿਆ ਉਕਤ ਸੈਮੀਨਾਰ ਦਾ …
Read More »Daily Archives: May 21, 2026
ਖਾਲਸਾ ਕਾਲਜ ਵਿਖੇ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ’ਤੇ ਸਮਾਰੋਹ ਕਰਵਾਇਆ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਔਰਤਾਂ ਦੇ ਅਮੱਲ ਯੋਗਦਾਨ ਨੂੰ ਸਵੀਕਾਰ ਕਰਨਾ ਅਤੇ ਨੌਜਵਾਨ ਮਨਾਂ ਨੂੰ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ਵੱਲ ਪ੍ਰੇਰਿਤ ਕਰਨ ਦੇ ਮਕਸਦ ਤਹਿਤ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੰਗਰੇਜ਼ੀ ਵਿਭਾਗ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ਇੰਸਟਿਟਿਊਸ਼ਨ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਕਰਵਾਇਆ ਸਮਾਰੋਹ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ …
Read More »ਗੁਰੂ ਨਾਨਕ ਦੇੇਵ ਯੂਨੀਵਰਸਿਟੀ ‘ਚ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ – ਵਾਈਸ ਚਾਂਸਲਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਹੈ ਕਿ ਅਧਿਆਪਕ ਦਾ ਜਜ਼ਬਾ, ਵਚਨਬੱਧਤਾ ਅਤੇ ਤਿਆਰੀ ਹੀ ਤਕਨਾਲੋਜੀ ਅਤੇ ਉਪਲਬਧ ਸਰੋਤਾਂ ਦਾ ਸਭ ਤੋਂ ਵਧੀਆ ਢੰਗ ਨਾਲ ਉਪਯੋਗ ਯਕੀਨੀ ਬਣਾ ਸਕਦੀ ਹੈ।ਉਹ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵੱਲੋਂ ਆਯੋਜਿਤ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਨੂੰ …
Read More »ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ 2026 ਤੱਕ ਕੀਤੀ ਜਾ ਸਕਦੀ ਹੈ।ਤਰਨਜੀਤ ਸਿੰਘ ਜਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਿਕ ਬਾਲ ਪੁਰਸਕਾਰ ਲਈ ਵੈਬਸਾਈਟ <https://awards.gov.in> ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ …
Read More »
Punjab Post Daily Online Newspaper & Print Media