ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਐਲਾਨ ਦਿੱਤਾ …
Read More »Daily Archives: May 23, 2026
ਐਮ.ਸੀ.ਏ ਵੱਲੋਂ ਡਿਜ਼ੀਟਲ ਬਦਲਾਅ ਵੱਲ ਵੱਡਾ ਕਦਮ; ਆਈ.ਟੀ ਸੈਲ ਨੇ ਈ-ਆਫਿਸ ਦੇ ਦੂਜੇ ਚਰਨ ਲਈ ਕਰਵਾਈ ਵਿਸ਼ੇਸ਼ ਟ੍ਰੇਨਿੰਗ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਆਈ.ਟੀ ਸੈਲ ਵੱਲੋਂ ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਈ-ਆਫਿਸ ਪ੍ਰਣਾਲੀ ਸਬੰਧੀ ਵਿਸਥਾਰਿਤ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।ਇਹ ਪਹਿਲ ਪੇਪਰਲੈਸ ਪ੍ਰਸ਼ਾਸਨ, ਪਾਰਦਰਸ਼ਤਾ ਅਤੇ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਮੈਨੁਅਲ ਫਾਈਲ ਪ੍ਰਣਾਲੀ …
Read More »ਐਮ.ਸੀ.ਏ ਵੱਲੋਂ ਡਿਜ਼ੀਟਲ ਬਦਲਾਅ ਵੱਲ ਵੱਡਾ ਕਦਮ; ਆਈ.ਟੀ ਸੈਲ ਨੇ ਈ-ਆਫਿਸ ਦੇ ਦੂਜੇ ਚਰਨ ਲਈ ਕਰਵਾਈ ਵਿਸ਼ੇਸ਼ ਟ੍ਰੇਨਿੰਗ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਆਈ.ਟੀ ਸੈਲ ਵੱਲੋਂ ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਈ-ਆਫਿਸ ਪ੍ਰਣਾਲੀ ਸਬੰਧੀ ਵਿਸਥਾਰਿਤ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।ਇਹ ਪਹਿਲ ਪੇਪਰਲੈਸ ਪ੍ਰਸ਼ਾਸਨ, ਪਾਰਦਰਸ਼ਤਾ ਅਤੇ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਮੈਨੁਅਲ ਫਾਈਲ ਪ੍ਰਣਾਲੀ …
Read More »ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਹੁਨਰ ਅਤੇ ਸਿੱਖਿਆ ’ਚ ਬਾਹਰੀ ਉਤਮਤਾ ਲਈ ਅੰਦਰੂਨੀ ਤਬਦੀਲੀ’ ਵਿਸ਼ੇ ’ਤੇ 6 ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਭਾਰਤੀ ਗਿਆਨ ਪ੍ਰਣਾਲੀ (ਇੰਡੀਅਨ ਨਾਲੇਜ਼ ਸਿਸਟਮ-ਆਈ.ਕੇ.ਐਸ) ਦੇ ਸਿਧਾਂਤਾਂ ਨੂੰ ਆਧੁਨਿਕ ਅਧਿਆਪਨ ਪੱਧਤੀਆਂ ਨਾਲ ਜੋੜਦਿਆਂ ਅਧਿਆਪਕਾਂ ਦੇ …
Read More »ਨਗਰ ਨਿਗਮ ਵਲੋਂ ਰਾਤ ਅਤੇ ਸਵੇਰ ਦੀ ਕੀਤੀ ਅਚਨਚੇਤ ਸਫਾਈ ਚੈਕਿੰਗ, ਚਲਾਨ ਵੀ ਕੱਟੇ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਸੈਨੀਟੇਸ਼ਨ ਵਿੰਗ ਵੱਲੋਂ ਲਾਰੈਂਸ ਰੋਡ ਖੇਤਰ ਵਿੱਚ ਦੇਰ ਰਾਤ ਅਤੇ ਸਵੇਰੇ ਸਮੇਂ ਦੌਰਾਨ ਗੰਦਗੀ ਫੈਲਾਉਣ ਅਤੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਖਿਲਾਫ਼ ਵਿਸ਼ੇਸ਼ ਅਚਾਨਕ ਚੈਕਿੰਗ ਮੁਹਿੂਮ ਚਲਾਈ ਗਈ। ਇਹ ਵਿਸ਼ੇਸ਼ ਜਾਂਚ ਮੁਹਿੰਮ 21 ਮਈ 2026 ਦੀ ਰਾਤ 9:00 ਵਜੇ ਤੋਂ 11:00 ਵਜੇ ਤੱਕ ਚਲਾਈ …
Read More »ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੱਜ ਦੇ ਸਮੇਂ ‘ਚ ਜਦੋਂ ਬਨਸਪਤੀ, ਜੰਗਲ ਅਤੇ ਜੀਵ-ਜੰਤੂਆਂ ਦੀਆਂ ਕਈ ਕਿਸਮਾਂ ਖਤਰੇ ਹੇਠ ਹਨ, ਅਜਿਹੇ ਵਿੱਚ ਯੂਨੀਵਰਸਿਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਜਿੰਮੇਵਾਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਮਹੱਤਵਪੂਰਨ ਸਾਬਤ ਹੋ ਰਹੀਆਂ ਹਨ।ਇਸੇ ਤਹਿਤ ਯੂਨੀਵਰਸਿਟੀ ਦੇ ਬੋਟੈਨਿਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਪੰਜਾਬ ਬਾਇਓਡਾਈਵਰਸਿਟੀ ਬੋਰਡ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਜੈਵਿਕ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ `ਬੇਗਮਪੁਰੇ ਦਾ ਵਾਸੀ` ਦਾ ਮੰਚਨ 25 ਮਈ ਨੂੰ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ `ਬੇਗਮਪੁਰੇ ਦਾ ਵਾਸੀ` 25 ਮਈ 2026 ਨੂੰ ਖੇਡਿਆ ਜਾਵੇਗਾ।ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਇਹ ਨਾਟਕ …
Read More »
Punjab Post Daily Online Newspaper & Print Media