Monday, October 19, 2026

Daily Archives: May 24, 2026

ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ `ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਸਹਾਇਤਾ ਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ `ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅਨੁਸ਼ਾਸਨ, ਹੁਨਰ ਅਤੇ ਜੋਸ਼ ਦੇ ਯਾਦਗਾਰ ਸ਼ਾਨਦਾਰ ਪ੍ਰਦਰਸ਼ਨ ਸਦਕਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਇਹ ਚੈਂਪੀਅਨਸ਼ਿਪ ਕਰਾਟੇ ਡੂ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਟਾਊਨ ਹਾਲ ਸਕੂਲ ਮਾਲ ਮੰਡੀ …

Read More »

ਖਾਲਸਾ ਕਾਲਜ ਵਿਖੇ ਇਮੇਜ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਈਰਾ ਕੰਪਿਊਟਰ ਸੋਸਾਇਟੀ ਵੱਲੋਂ ਇਮੇਜ਼ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ’ਚ ਡਾ. ਵਿਜੈ ਕੁਮਾਰ ਜਾਦੋਂ, ਫਾਰਮਰ ਐਸੋਸੀਏਟ ਪ੍ਰੋਫੈਸਰ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ ਨੂੰ ਪੇਟੈਂਟ ਕਰਨ ਦੇ ਖੇਤਰ ’ਚ ਆਪਣੀ ਉੱਤਮਤਾ ਸਾਬਤ ਕੀਤੀ ਹੈ।ਇਹ ਪੇਟੈਂਟ ਖੇਤੀਬਾੜੀ ਅਭਿਆਸਾਂ ਨੂੰ ਬੇਹਤਰ ਬਣਾਉਣ ’ਚ ਉੱਨਤ ਸੂਖਮ ਜੀਵ ਵਿਗਿਆਨਿਕ ਤਰੀਕਿਆਂ ਨੂੰ ਲਾਗੂ ਕਰਨ ’ਚ ਮਦਦ ਕਰੇਗਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਉਪਲੱਬਧੀ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ …

Read More »

ਕੇ.ਟੀ ਕਲਾ ਮਿਊਜ਼ੀਅਮ ਵਿਖੇ `ਮੈਕਰਾਮੇ ਆਰਟ ਵਰਕਸ਼ਾਪ` ਦਾ ਆਯੋਜਨ

ਅੰਮ੍ਰਿਤਸਰ, 24 ਮਈ (ਦੀਪ ਦਵਿੰਦਰ ਸਿੰਘ) – ਸਥਾਨਕ ਕੌਸਾ ਟਰੱਸਟ ਦੀ ਅਗਵਾਈ ਹੇਠ ਵਲੋਂ ਕੇ.ਟੀ ਕਲਾ ਮਿਊਜ਼ੀਅਮ ਨੇ ਕੱਲ `ਮੈਕਰਾਮੇ ਆਰਟ ਵਰਕਸ਼ਾਪ` ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਸੰਚਾਲਨ ਕਲਾਕਾਰ ਮਨਿਕਾ ਸ਼ਰਮਾ ਵਲੋਂ ਕੀਤਾ ਗਿਆ।ਨਿਰਦੇਸ਼ਕ ਬ੍ਰਜੇਸ਼ ਜੌਲੀ ਨੇ ਦੱਸਿਆ ਕਿ ਲਗਭਗ 80 ਕਲਾਕਾਰਾਂ ਅਤੇ ਕਲਾ ਵਿਦਿਆਰਥੀਆਂ ਨੇ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਮੈਕਰਾਮੇ ਆਰਟ ਦੀਆਂ ਬਾਰੀਕੀਆਂ ਸਿੱਖਦੇ ਹੋਏ ਵਿਹਾਰਕ ਅਨੁਭਵ ਪ੍ਰਾਪਤ …

Read More »