Monday, October 19, 2026

Daily Archives: May 25, 2026

GNDU Postpones May 28 exams reschedules for June 12

Amritsar, May 25 (Punjab Post Bureau) – Guru Nanak Dev University has announced the postponement of all examinations scheduled for May 28, 2026. According to an official notification issued by the university, the decision was taken following the Punjab Government’s declaration of a public holiday on May 28 in place of the previously announced gazetted holiday on May 27. The …

Read More »

ਸਮਾਂ ਬਦਲਣ ਤੋਂ ਬਾਅਦ ਪਹਿਲੇ ਦਿਨ ਸਮੇਂ ਸਿਰ ਦਫਤਰ ਪੁੱਜੇ ਮੁਲਾਜ਼ਮ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਰੁਪਿੰਦਰ ਪਾਲ ਸਿੰਘ ਵੱਲੋਂ ਅੱਜ ਸਵੇਰੇ …

Read More »

ਪੰਜਾਬ ਸਰਕਾਰ ਵਲੋਂ 26 ਮਈ ਨੂੰ ਵੋਟਿੰਗ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸੀਪਲ ਚੋਣਾਂ-2026 ਦੇ ਮੱਦੇਨਜ਼ਰ 26 ਮਈ 2026 (ਮੰਗਲਵਾਰ) ਨੂੰ ਰਜਿਸਟਰਡ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਉਹਨਾਂ ਕਰਮਚਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ, ਜੋ ਆਪਣੇ-ਆਪਣੇ ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਹੱਦ ਅੰਦਰ ਵੋਟਰ ਵਜੋਂ ਦਰਜ਼ ਹਨ। …

Read More »

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟਿਟੀ ਕਾਰਡ ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ 27 ਮਈ ਦੀ ਗ਼ਜ਼ਟਿਡ ਛੁੱਟੀ ਦੀ ਥਾਂ 28 ਮਈ ਨੂੰ ਸਰਕਾਰੀ ਛੁੱਟੀ ਐਲਾਨਣ ਕੀਤੇ ਜਾਣ ਕਾਰਨ ਇਹ ਫੈਸਲਾ ਲਿਆ ਗਿਆ ਹੈ।ਨੋਟੀਫਿਕੇਸ਼ਨ ਮੁਤਾਬਿਕ ਯੂਨੀਵਰਸਿਟੀ ਨਾਲ ਸੰਬੰਧਤ ਪ੍ਰਾਈਵੇਟ ਕਾਲਜਾਂ, ਪ੍ਰੋਫੈਸ਼ਨਲ ਕਾਲਜਾਂ, ਯੂਨੀਵਰਸਿਟੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਸੰਨ 1964 ’ਚ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »