ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਲਡ ਸਿਟੀ ਵਿੱਚ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ।ਵਿਧਾਇਕ ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਵਿੱਚ ਵਿਕਾਸ ਕਾਰਜ ਤੇਜ਼ ਰਫ਼ਤਾਰ ਨਾਲ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰਕ ਕੇਂਦਰ ਕਟੜਾ ਜੈਮਲ ਸਿੰਘ, ਸ਼ਾਸਤਰੀ ਮਾਰਕੀਟ ਅਤੇ ਗੁਰੂ ਬਾਜ਼ਾਰ ਵਿੱਚ ਵਪਾਰੀਆਂ ਦੀ …
Read More »Daily Archives: May 26, 2026
ਡੀ.ਏ.ਵੀ ਪਬਲਿਕ ਸਕੂਲ ‘ਚ ਬਾਰ੍ਹਵੀਂ ਜਮਾਤ ਦੀਆਂ ਸ਼ਾਨਦਾਰ ਅਕਦਾਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਪਦਮਸ਼੍ਰੀ ਸਨਮਾਨਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਦੂਰਦਰਸ਼ੀ ਅਤੇ ਯੋਗ ਅਗਵਾਈ ਹੇਠ ਅਤੇ ਡਾ. ਜੇ. ਕਾਕੜੀਆ ਵਾਈਸ ਚੇਅਰਪਰਸਨ ਡੀ.ਏ.ਵੀ ਪਬਲਿਕ ਸਕੂਲ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰੇਰਨਾਦਾਇਕ ਮਾਰਗਦਸ਼ਨ ਅਤੇ ਸ਼੍ਰੀਮਤੀ ਸਵੀਨ ਪੁਰੀ ਪ੍ਰਬੰਧਕ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਅਟੱਲ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੰਸ …
Read More »ਪੁਰਾਣੀਆਂ, ਖੰਡਰ ਹੋਈਆਂ ਵੱਡੀਆਂ ਪਾਣੀ ਦੀਆਂ ਟੈਂਕੀਆਂ ਹਟਾਈਆਂ ਜਾਣਗੀਆਂ – ਵਿਧਾਇਕ ਡਾ. ਗੁਪਤਾ
ਕਿਹਾ, ਕੇਂਦਰੀ ਹਲਕੇ ਦੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਸ਼ਕਤੀ ਨਗਰ ਖੇਤਰ ਦੇ ਤਿੰਨ ਪਾਰਕਾਂ ਨੂੰ ਸੁਧਾਰਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਕਤੀ ਨਗਰ ਵਿੱਚ ਨਵੀਨੀਕਰਨ ਦਾ …
Read More »ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ ਠੋਸ ਕਚਰੇ ਦੇ ਵਿਗਿਆਨਕ ਪ੍ਰਬੰਧਨ ਅਤੇ ਪ੍ਰੋਸੈਸਿੰਗ ਵਿੱਚ ਮਹੱਤਵਪੂਰਨ ਪ੍ਰਗਤੀ ਦਰਜ਼ ਕੀਤੀ ਗਈ ਹੈ।ਇਹ ਲਗਾਤਾਰ ਸਫਾਈ ਅਤੇ ਕਚਰਾ ਪ੍ਰਬੰਧਨ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਰਹਿਨੁਮਾਈ ਹੇਠ ਵਾਤਾਵਰਣ ਸੁਰੱਖਿਆ, ਵਿਗਿਆਨਕ ਸੈਗ੍ਰੀਗੇਸ਼ਨ, ਸਰੋਤਾਂ ਦੀ ਮੁੜ ਪ੍ਰਾਪਤੀ ਅਤੇ ਸ਼ਹਿਰੀ ਸਫਾਈ ਨੂੰ ਹੋਰ ਬਿਹਤਰ ਬਣਾਉਣ ਦੇ …
Read More »
Punjab Post Daily Online Newspaper & Print Media