Tuesday, November 24, 2026

Monthly Archives: May 2026

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੂਬੇ ਦੇ ਲੋਕ ਨਿਰਮਾਣ ਮੰਤਰੀ …

Read More »

ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ

ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਪ੍ਰੀਜਾਇਡਿੰਗ ਅਫ਼ਸਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਪ ਚੇਅਰਮੈਨ …

Read More »

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ।ਉਹਨਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਨੇ ਅਗਨੀਵੀਰ ਆਰਮੀ ਭਰਤੀ ਵਿੱਚ ਆਪਣਾ ਨਾਮ ਰਜਿਸਟਰ ਕਰਵਾਇਆ ਸੀ, ਉਹਨਾਂ ਦੀ …

Read More »

SGRD Thalassemia Welfare Society Hosted an Impactful Awareness Program

Amritsar, May 13 (Punjab Post Bureau) –  SGRD Thalassemia Welfare Society at the Sri Guru Ram Das Institute of Medical Sciences & Research Vallah Sri Amritsar, organized a significant event to commemorate World Thalassemia Day. This program saw enthusiastic participation from MBBS, Nursing and Physiotherapy students, as well as numerous patients affected by thalassemia and their families. The organization hosted …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ‘ਈਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੀ ਉਦਾਹਰਣਯੋਗ ਅਗਵਾਈ, ਅਗਾਂਹਵਧੂ ਸੋਚ ਅਤੇ ਕੈਂਪਸ ਵਿੱਚ ਟਿਕਾਊਪਣ ਅਤੇ ਵਾਤਾਾਵਰਨਕ ਜਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਮੱਦੇਨਜ਼ਰ ‘ਇਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਨੈਸ਼ਨਲ ਐਜੂਟਰਸਟ ਆਫ ਇੰਡੀਆ ਵੱਲੋਂ ਆਯੋਜਿਤ “ਗ੍ਰੀਨ ਭਾਰਤ ਟੂ-ਵੀਕ ਇੰਪੈਕਟ …

Read More »

ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਿਤ ਸਮਾਜ” ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਦੇ ਸਮਾਈਲ ਪ੍ਰੋਜੈਕਟ ਤਹਿਤ “ਭੀਖ ਤੋਂ ਸਿੱਖਿਆ ਵੱਲ” ਨਾਮਕ ਵਿਸ਼ੇਸ਼ ਪੁਨਰਵਾਸ ਅਤੇ ਜਾਗਰੂਕਤਾ ਮੁਹਿੰਮ ਅੰਮ੍ਰਿਤਸਰ ਵਿੱਚ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਰੁਪਿੰਦਰਪਾਲ ਸਿੰਘ ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾ ਉਮੀਦ ਦੇ ਸਹਿਯੋਗ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਭੀਖ ਮੰਗਣ ਵਿੱਚ ਸ਼ਾਮਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਏ.ਆਈ ਦੀ ਮਦਦ ਨਾਲ ਖੇਤਬਾੜੀ ਵਿਕਾਸ ਬਾਰੇ ਇਕ ਰੋਜ਼ਾ ਸੈਮੀਨਾਰ

ਏ.ਆਈ ਮਨੁੱਖ ਦੀ ਸਹਾਇਤਾ ਲਈ, ਨਾ ਕਿ ਮਨੁੱਖ ਇਸ ਦੇ ਗੁਲਾਮ ਬਣਨ – ਵੀ.ਸੀ ਪ੍ਰੋ. ਕਰਮਜੀਤ ਸਿੰਘ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ।ਉਨ੍ਹਾਂ ਕਿਹਾ ਕਿ …

Read More »

ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) -ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁੱਲ ਨਾ ਲਗਾਉਣ।ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ।ਇਸ ਨਾਲ ਜ਼ਰਿੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, …

Read More »

ਬੀ.ਬੀ.ਕੇ. ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਮਨਾਇਆ ਗਿਆ ‘ਧਰਤੀ ਦਿਵਸ’

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ਼ ‘ਧਰਤੀ ਦਿਵਸ’ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ।ਇਸ ਦਾ ਉਦੇਸ਼ ਵਿਦਿਆਰਥਣਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ।ਸਮਾਗਮ ਵਿੱਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ਼ ਹਿੱਸਾ ਲਿਆ, ਜੋ ਕਿ ਧਰਤੀ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ …

Read More »

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ- ਹਰਪਾਲ ਚੀਮਾ

ਕਿਹਾ, ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ …

Read More »