Tuesday, November 24, 2026

Monthly Archives: May 2026

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ 13 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ 13-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ …

Read More »

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਸਟੋਰੇਜ਼ ‘ਤੇ ਮੁਕੰਮਲ ਪਾਬੰਦੀ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਐਲਾਨਦਿਆਂ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ‘ਤੇ ਸ਼ਰਾਬ, ਮੀਟ, ਪਾਨ, ਬੀੜੀ/ ਸਿਗਰਟ/ ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ‘ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ …

Read More »

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ …

Read More »

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਦੀ ਸੇਵਾ ਆਰੰਭ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿੱਚ ਅਵਲ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ।ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਜ਼ਾਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ …

Read More »

Hi-Tech Digital Library and Information Centre launched at KCET

Amritsar, May 11 (Punjab Post Bureau) – A hi-tech Digital Library and Information Centre was today launched at Khalsa College of Engineering and Technology (KCET). The modern library set up is an initiative aiming to provide the students and faculty with seamless access to high-quality academic resources and foster a culture of research and innovation, said authorities. The program named …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

ਅੰਮਿ੍ਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੁੁਚਾ ਰੂਪ ਹੈ।ਇਕ ਨਰਸ ਮਰੀਜ਼ ਲਈ ਸਿਰਫ਼ ਸਿਹਤ ਕਰਮਚਾਰੀ ਨਹੀਂ ਹੁੰਦੀ, ਬਲਕਿ ਉਹ ਉਸ ਲਈ ਹੌਸਲੇ, ਸਹਾਰੇ ਅਤੇ ਵਿਸ਼ਵਾਸ ਦਾ ਸਰੋਤ ਬਣਦੀ ਹੈ।ਹਸਪਤਾਲਾਂ ਅਤੇ ਸਿਹਤ ਸੇਵਾਵਾਂ ’ਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਦਾ ਅਹਿਮ ਹਿੱਸਾ ਹਨ।ਕੋਰੋਨਾ ਮਹਾਮਾਰੀ ਦੌਰਾਨ ਨਰਸਾਂ ਨੇ ਦਿਨ-ਰਾਤ ਸੇਵਾ …

Read More »

ਰਾਸ਼ਟਰੀ ਕੈਡੇਟ ਕੋਰ ਦਾ 10 ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

x` ਅੰਮ੍ਰਿਤਸਰ 11 ਮਈ (ਸੁਖਬੀਰ ਸਿੰਘ) – ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ।24 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਪੀ.ਸੀ.ਏ.ਟੀ.ਸੀ-03 ਐਸ ਰਿਆੜ ਦੀ ਅਗਵਾਈ ਹੇਠ 01 ਮਈ 2026 ਨੂੰ ਸ਼ੁਰੂ ਹੋਇਆ ਅਤੇ 10 ਮਈ 2026 ਨੂੰ ਸਮਾਪਤ ਹੋਇਆ।ਕੈਂਪ ਵਿੱਚ ਸੀਨੀਅਰ ਅਤੇ ਜੂਨੀਅਰ ਡਿਵੀਜ਼ਨਾਂ ਦੇ 485 ਉਤਸ਼ਾਹੀ ਅਤੇ ਦ੍ਰਿੜ …

Read More »

ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐਮ.ਐਲ ਦੀ ਨਵੀਂ ਪੈਕਿੰਗ ਲਾਂਚ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ ਪ੍ਰੋਸੈਸ ਕਰਨ ਉਪਰੰਤ ਉੱਚ ਮਿਆਰੀ ਦੁੱਧ ਅਤੇ …

Read More »

ਰੈਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਸਨਮਾਨਿਤ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜ਼ਕਾਰੀ ਸੈਕਟਰੀ ਰੈਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਡਾ.ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਟਰੱਸਟ ਦੇ …

Read More »