Monday, October 19, 2026

Daily Archives: June 4, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ ਵਿਰਾਸਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਜਿਲ੍ਹੇ ਵਿੱਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਜਨਰੀਤ ਕੌਰ ਨੇ ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਪਹਿਲਾ) ਵਿੱਚ 9.55 ਸੀ ਜੀ.ਪੀ.ਏ ਲੈ ਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਤੀਜਾ) ਦੀ ਮਾਨਵੀ ਸ਼ਰਮਾ …

Read More »

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ …

Read More »

ਉਘੇ ਪੱਤਰਕਾਰ, ਸਿੱਖਿਆ ਸ਼ਾਸ਼ਤਰੀ ਅਤੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਦੀ ਮੌਤ `ਤੇ ਕੇਂਦਰੀ ਸਭਾ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 4 ਜੂਨ (ਦੀਪ ਦਵਿੰਦਰ ਸਿੰਘ) – ਸਾਹਿਤਕ ਅਤੇ ਸਮਾਜਿਕ ਹਲਕਿਆਂ ਵਿਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪ੍ਰਸਿੱਧ ਪੱਤਰਕਾਰ, ਸਿੱਖਿਆ ਸ਼ਾਸਤਰੀ, ਸਮਾਜ ਸੇਵੀ ਅਤੇ ਤਰਕਸ਼ੀਲ ਚਿੰਤਕ ਸਵਰਨ ਸਿੰਘ ਭੰਗੂ ਜਿਹੜੇ ਸਾਰੀ ਉਮਰ ਮਾੜੇ ਸਿਸਟਮ ਦੇ ਖਿਲਾਫ਼ ਲੜਦੇ ਰਹੇ, ਅੱਜ ਆਪ ਵੀ ਉਸੇ ਦੀ ਭੇਟ ਚੜ੍ਹ ਗਏ। ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਵਰਨ ਸਿੰਘ ਭੰਗੂ ਹੁਰਾਂ ਦੀ ਇਸ ਬੇਵਕਤੀ …

Read More »