Monday, October 19, 2026

Daily Archives: June 6, 2026

ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਦੇ ਅਹਿਮ ਮੁੱਦੇ ਉਠਾਏ

ਕਿਰਾਇਆ ਵਾਧਾ, ਆਈ.ਡੀ.ਐਚ ਮਾਰਕੀਟ, ਰਾਮ ਬਾਗ ਅੱਗ ਕਾਂਡ, ਮੱਛੀ ਮਾਰਕੀਟ ਵਿਵਾਦ ਅਤੇ ਹੋਟਲਾਂ ਦੀ ਰੈਗੂਲਰਾਈਜ਼ੇਸ਼ਨ ਸਬੰਧੀ ਮੰਗਾਂ ਰੱਖੀਆਂ ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਬੀਤੇ ਕੱਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤੱ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ।ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ, ਵਾਈਸ …

Read More »

ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ (ਟੀ.ਓ), ਰਮਨੀਸ਼ …

Read More »

ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ (ਟੀ.ਓ), ਰਮਨੀਸ਼ ਸ਼ਰਮਾ (ਟੀ.ਓ), ਜੁਗਰਾਜ ਸਿੰਘ ਪੰੰਨੂ, ਸ੍ਰੀਮਤੀ ਜਗਜੀਤ ਕੌਰ (ਸੁਪਰਡੈਂਟ), …

Read More »

ਅੰਮ੍ਰਿਤਸਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਿਹਾਇਸ਼ੀ ਸਮਰ ਕੈਂਪ ਦੀ ਸ਼ੂਰੂਆਤ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ `ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ …

Read More »