Monday, October 19, 2026

Daily Archives: June 7, 2026

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ) ਡਾ. ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਮਿੱਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਡਾਇਰੈਕਟਰ ਜਨਰਲ (ਆਈ.ਟੀ) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ …

Read More »

ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾਣਗੇ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਵੀ ਹੋਵੇਗਾ ਆਯੋਜਨ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ।ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ …

Read More »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।ਬੀਤੇ ਦਿਨੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਐਸ.ਆਈ.ਆਰ-2026 …

Read More »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵੱਲੋਂ ਜਾਰੀ ਕੀਤਾ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਨਿਆਵੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਿਤ

ਐਡਵੋਕੇਟ ਧਾਮੀ, ਗਿਆਨੀ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ) – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ …

Read More »

ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਨਿਗਮ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੂਰੂ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਵਿਸ਼ਵ ਵਾਤਾਵਰਣ ਦਿਵਸ ’ਤੇ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਉਤਰੀ ਜ਼ੋਨ ਦੇ ਮਟੀਰੀਅਲ ਰਿਕਵਰੀ ਫੈਸਿਲਿਟੀ (ਐਮ.ਆਰ.ਐਫ) ਸੈਂਟਰ, ਗੋਲ ਬਾਗ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।ਨਗਰ ਨਿਗਮ ਨੇ ਵਾਤਾਵਰਣ ਸੁਰੱਖਿਆ, ਸ਼ਹਿਰੀ ਹਰਿਆਵਲ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇਹ ਮੁਹਿੰਮ ਨਗਰ ਨਿਗਮ ਦੇ ਸੈਨੀਟੇਸ਼ਨ ਵਿੰਗ ਵੱਲੋਂ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ …

Read More »