ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਮਿਤੀ 10-06-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜ਼ਮੀਨੀ …
Read More »Daily Archives: June 8, 2026
ਖ਼ਾਲਸਾ ਯੂਨੀਵਰਸਿਟੀ ਵੱਲੋਂ ਪਾਠਕ੍ਰਮ ਫਰੇਮਵਰਕ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੇ ਸਾਂਝੇ ਸਹਿਯੋਗ ਨਾਲ ਬੀ.ਏ, ਬੀ.ਐਸ.ਸੀ-ਬੀ.ਐਡ (ਆਈ.ਟੈਪ) ਦੇ ਪਾਠਕ੍ਰਮ ਫਰੇਮਵਰਕ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ਮੌਕੇ ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਚਿਤਕਾਰਾ ਯੂਨੀਵਰਸਿਟੀ ਤੋਂ ਮਨੋਵਿਗਿਆਨ ਅਤੇ ਸਿੱਖਿਆ ਪ੍ਰੋਗਰਾਮ ਪ੍ਰੋ.-ਵਾਈਸ …
Read More »ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਅਡਾਨੀ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਕੇ.ਵੀ ਵਿਊਜ਼ ਵੱਲੋਂ ਸਾਂਝੇ ਤੌਰ `ਤੇ ਹੋਟਲ ਹੌਲੀਡੇ ਇੰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੁਨਾਲ ਵਿੱਜ ਰੀਜ਼ਨਲ ਹੈਡ ਟੈਕਨੀਕਲ ਸਰਵਿਸਿਜ਼ ਅਡਾਨੀ ਗਰੁੱਪ ਅੰਮ੍ਰਿਤਸਰ ਨੇ ਦੱਸਿਆ ਕਿ ਅਡਾਨੀ ਫਾਊਂਡੇਸ਼ਨ ਵਲੋਂ 18 ਮਈ 2026 ਤੋਂ 24 ਜੂਨ 2026 ਤੱਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਤੇ ਕੇ.ਵੀ ਵਿਊਜ਼ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ …
Read More »ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਲੜੀ ਤਹਿਤ ਤੀਸਰੀ ਅਤੇ ਆਖਰੀ ਦਿਨ ਸੰਸਥਾ ਵੱਲੋਂ ਰੱਖੇ ਗਏ ਸਹਿਜ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਪਿੰਗਲਵਾੜਾ ਸੰਸਥਾਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕਰਕੇ …
Read More »
Punjab Post Daily Online Newspaper & Print Media