Monday, October 19, 2026

Daily Archives: June 14, 2026

ਨਿਰਮਲ ਅਰਪਣ ਹੁਰਾਂ ਨੂੰ ਭੇਟ ਕੀਤਾ ਕਿਰਤ ਕੁੰਭ ’ਕਲਮ’ ਪੁਰਸਕਾਰ

ਅੰਮ੍ਰਿਤਸਰ, 14 ਜੂਨ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਲੇਖਕ ਮੰਚ ‘ਕਲਮ’ ਵੱਲੋਂ 21ਵੇਂ ‘ਬਾਪੂ ਜਗੀਰ ਸਿੰਘ ਕੰਬੋਜ਼ ਯਾਦਗਾਰੀ ‘ਕਿਰਤ-ਕੁੰਭ ਕਲਮ ਪੁਰਸਕਾਰ’ ਬਹੁ-ਪੱਖੀ ਲੇਖਕ ਤੇ ਸ਼ਾਇਰ ਨਿਰਮਲ ਅਰਪਣ ਹੁਰਾਂ ਨੂੰ ਭੇਟ ਕੀਤਾ ਗਿਆ।ਬਾਪੂ ਜਾਗੀਰ ਸਿੰਘ ਕੰਬੋਜ਼ ਯਾਦਗਾਰੀ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਸਹਿਯੋਗ ਨਾਲ, ਗੁਰਭਜਨ ਗਿੱਲ, ਡਾ. ਰਵਿੰਦਰ, ਕੁਲਦੀਪ ਦੀਪ, ਦਰਸ਼ਨ ਬੁੱਟਰ ਤੇ ਕੇਵਲ ਧਾਲੀਵਾਲ ਦੀ ਪ੍ਰਧਾਨਗੀ ‘ਚ …

Read More »

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜ਼ੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ …

Read More »

ਨਗਰ ਨਿਗਮ ਵੱਲੋਂ ਸ਼ਹਿਰੀ ਖੇਤਰ ‘ਚ ਨਾਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਕੱਤਰ-ਕਮ-ਐਸਟੇਟ ਅਫਸਰ ਸਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ ਅੰਜ਼ਾਮ ਦਿੱਤੀ ਗਈ। ਘਾਲਾ ਮਾਲਾ ਚੌਂਕ ਤੋਂ ਈ.ਐਸ.ਆਈ ਹਸਪਤਾਲ ਤੱਕ ਅਤੇ ਸ਼ਹੀਦਾਂ ਸਾਹਿਬ ਦੇ ਬਾਹਰ ਤੇ ਸਕੱਤਰੀ ਬਾਗ ਇਲਾਕੇ ਵਿੱਚ …

Read More »

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਪੰਥ ਸਮੇਤ ਸਾਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਵਿਟਜ਼ਰਲੈਂਡ ਦੇ ਜਨੀਵਾ ਵਿਖੇ ਸੰਯੁਕਤ ਰਾਜ਼ਟਰ ਦਫ਼ਤਰ ਵਿੱਚ ਕਰਵਾਏ ਗਏ ਆਰਟੀਫਿਸ਼ੀਅਲ ਇੰਟੈਲੀਜੈਂਸ, ਸੁਰੱਖਿਆ ਅਤੇ ਨੈਤਿਕਤਾ ਵਿਸ਼ੇ ’ਤੇ ਅੰਤਰ-ਧਰਮ ਸੰਵਾਦ ਵਿੱਚ ਸਿੱਖ ਧਰਮ ਦੀ …

Read More »

“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।ਸ਼ਹਿਰ ਦੇ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇਅ ਵੀ ਕਰ ਰਹੀਆਂ ਹਨ।ਜਹਾਜਗੜ੍ਹ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ …

Read More »