ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਆਪਣੇ ਸਥਾਪਨਾ ਸਮੇਂ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖੱਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ।ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਉਚ ਗੁਣਵੱਤਾ ਵਾਲਾ ਦੁੱਧ ਇਕੱਠਾ ਕਰਕੇ ਉਸ ਦੀ ਆਧੁਨਿਕ ਤਕਨੀਕਾਂ ਨਾਲ …
Read More »Daily Archives: June 15, 2026
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁਕੇਸ਼ ਸਾਰੰਗਲ ਨੇ ਦੱਸਿਆ ਕਿ 17 ਜੂਨ ਨੂੰ …
Read More »ਨਵੀਆਂ ਵਿਕਸਿਤ ਹੋ ਰਹੀਆਂ 4 ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਦਾਲਮ, ਕੁੱਕੜਾਂਵਾਲਾ ਅਤੇ ਗਗੋਮਾਹਲ ਵਿਖੇ ਅਜਨਾਲਾ ਰੋਡ ਉਪਰ ਬਣ ਰਹੀਆਂ 4 ਅਣ-ਅਧਿਕਾਰਤ ਕਲੋਨੀਆਂ ਵਿਰੁਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ …
Read More »ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਲੱਗਣ ਵਾਲੇ ਗੈਰ-ਕਾਨੂੰਨੀ ਸੰਡੇ ਬਾਜ਼ਾਰ ਵਿਰੁੱਧ ਵਿਸ਼ੇਸ਼ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਅਮਨ ਸ਼ਰਮਾ ਤੇ ਐਸਟੇਟ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਇਲਾਕੇ ਦੇ ਨਿਵਾਸੀਆਂ, ਕਾਲੋਨੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਆਮ ਜਨਤਾ ਵੱਲੋਂ ਮਿਲੀਆਂ ਕਈ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ …
Read More »ਨਗਰ ਨਿਗਮ ਵਲੋਂ ਬੱਸ ਸਟੈਂਡ ਦੇ ਬਾਹਰ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਬੱਸ ਸਟੈਂਡ ਦੇ ਬਾਹਰ ਤੋਂ ਮਹਾ ਸਿੰਘ ਗੇਟ ਚੌਂਕ ਤੱਕ ਸੜਕ ਦੇ ਦੋਵੇਂ ਪਾਸਿਆਂ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੇ ਇੰਸਪੈਕਟਰ ਅਮਨ ਸ਼ਰਮਾ, ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਉਨ੍ਹਾਂ ਦੀ ਟੀਮ ਵਲੋਂ ਚਲਾਈ ਗਈ।ਮੁਹਿੰਮ ਦੌਰਾਨ ਬੱਸ ਸਟੈਂਡ ਦੇ ਸਾਹਮਣੇ ਫੁੱਟਪਾਥਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ, …
Read More »
Punjab Post Daily Online Newspaper & Print Media