Monday, October 19, 2026

Daily Archives: June 16, 2026

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ ਸਬੰਧ ’ਚ ‘ਹਰ ਥਾਂ ਸੁਰੱਖਿਅਤ ਖੁਰਾਕ’ ਵਿਸ਼ੇ ’ਤੇ ਸਮਾਗਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ ਗਏ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫੂਡ ਸਾਇੰਸ ਦੇ ਡੀਨ ਡਾ. ਦਲਬੀਰ ਸਿੰਘ ਨੇ ਮੁੱਖ …

Read More »

ਖ਼ਾਲਸਾ ਯੂਨੀਵਰਸਿਟੀ ਸਦਕਾ ਉਲੀਕਿਆ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ – ਡਾ. ਮੰਜ਼ੂ ਬਾਲਾ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਬੋਧਾਤਮਕ ਅਤੇ ਵਿਵਹਾਰਕ ਰਣਨੀਤੀਆਂ ਰਾਹੀਂ ਅਧਿਆਪਨ ਪ੍ਰਭਾਵਸ਼ੀਲਤਾ ਨੂੰ ਵਧਾਉਣਾ’ ਵਿਸ਼ੇ ’ਤੇ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਇਸ ਦਾ ਮਕਸਦ ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਪੱਧਤੀਆਂ, ਗਿਆਨਾਤਮਕ ਸਾਧਨਾਂ, ਵਿਹਾਰਕ ਤਕਨੀਕਾਂ ਅਤੇ ਸਮੁੱਚੀ ਸਿਹਤ ਨਾਲ ਸਬੰਧਿਤ ਅਭਿਆਸਾਂ ਨਾਲ ਜਾਣੂ ਕਰਵਾਉਣਾ …

Read More »

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਐਸ.ਆਰ.ਆਈ ਤਹਿਤ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ (ਸਪੈਸ਼ਲ ਇੰਟੈਂਨਸਿਵ ਰਵੀਜ਼ਨ) ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਟ੍ਰੇਨਿੰਗ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ) ਸ੍ਰੀਮਤੀ ਇਨਾਇਤ ਪੀ.ਸੀ.ਐਸ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪਨ …

Read More »

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਰੂਟ ਵਿੱਚ ਕੀਤੇ ਗਏ ਅਹਿਮ ਬਦਲਾਅ ਦਾ ਸਵਾਗਤ ਕਰਦਿਆਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਖੇਤਰ ਦੇ ਹਜ਼ਾਰਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ …

Read More »

ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਆਰਟ ਗੈਲਰੀ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਸਥਿਤ ਆਰਟ ਗੈਲਰੀ ਵਿਖੇ 1 ਜੂਨ ਤੋਂ ਸ਼ੁਰੂ ਹੋਇਆ 13ਵਾਂ ਸਮਰ ਕੈਂਪ ਲਗਾਤਾਰ ਚੱਲ ਰਿਹਾ ਹੈ।ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਜਨਰਲ ਸਕੱਤਰ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।ਉਨ੍ਹਾਂ …

Read More »