Monday, October 19, 2026

Daily Archives: June 18, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ।ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ …

Read More »

ਖਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਛਬੀਲ ਲਗਾਈ ਗਈ

ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇੱਕ ਮਹਾਨ ਅਧਿਆਇ – ਉਪ ਕੁਲਪਤੀ ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਸ਼ਰਧਾ ਅਤੇ ਸਤਿਕਾਰ ਸਹਿਤ ਲਗਾਈ ਗਈ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ …

Read More »

ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ …

Read More »

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਵੱਡੇ ਭਰਾ ਜਥੇਦਾਰ ਦਲਬੀਰ ਸਿੰਘ ਕੋਟਲੀ ਢੋਲੇ ਸ਼ਾਹ ਅਕਾਲ ਚਲਾਣਾ ਕਰ ਗਏ।ਉਹ 66 ਵਰ੍ਹਿਆਂ ਦੇ ਸਨ ਅਤੇ ਪਿੱਛਲੇ ਕੁੱਝ ਦਿਨਾਂ ਤੋਂ ਉਹਨਾਂ ਦੀ ਸਿਹਤ ਢਿੱਲੀ ਮੱਠੀ ਚੱਲ ਰਹੀ ਸੀ।ਬੀਤੀ ਰਾਤ ਉਹਨਾਂ ਆਪਣੇ …

Read More »

ਅਟਾਰੀ ਵਿਧਾਨ ਸਭਾ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਨੂੰ ਐਸ.ਆਈ.ਆਰ ਸਬੰਧੀ ਦਿੱਤੀ ਗਈ ਸਿਖਲਾਈ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ 020-ਅਟਾਰੀ (ਅ.ਜ) ਦੇ ਬੂਥ ਲੈਵਲ ਅਫ਼ਸਰਾਂ ਦੀ ਟ੍ਰੇਨਿੰਗ ਆਡੀਟੋਰੀਅਮ ਹਾਲ ਬੀ.ਬੀ.ਕੇ ਡੀ.ਏ.ਵੀ ਕਾਲਜ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਕਰਵਾਈ ਗਈ।ਇਹ ਟ੍ਰੇਨਿੰਗ ਗੁਰਮੰਦਰ ਸਿੰਘ ਮਨੇਸ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਆਈ.ਸੀ.ਆਈ.ਸੀ.ਆਈ ਬੈਂਕ ‘ਚ ਹੋਈ ਪਲੇਸਮੈਂਟ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਈ.ਸੀ.ਆਈ.ਸੀ.ਆਈ ਬੈਂਕ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।ਇਹ ਸਫ਼ਲਤਾ ਸੰਸਥਾ ਦੀ ਅਕਾਦਮਿਕ ਉੱਤਮਤਾ ਅਤੇ ਵਿਦਿਆਰਥਣਾਂ ਨੂੰ ਉਦਯੋਗ ਜਗਤ ਦੇ ਹਾਣ ਦਾ ਬਣਾਉਣ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬੀ.ਸੀ.ਏ, ਬੀ.ਬੀ.ਏ, ਬੀ.ਕਾਮ ਅਤੇ ਬੀ.ਏ ਕੋਰਸਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਬੇਹਤਰੀਨ ਹੁਨਰ, ਆਤਮ-ਵਿਸ਼ਵਾਸ ਅਤੇ ਪੇਸ਼ੇਵਰ ਯੋਗਤਾ …

Read More »