ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਅੰਮ੍ਰਿਤਸਰ ਵਿਖੇ ਸਵੇਰੇ 6:00 ਵਜੇ ਹੋਵੇਗਾ।ਜ਼ਿਲ੍ਹਾ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਰੁਪਿੰਦਰਪਾਲ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਇਸ ਯੋਗ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ …
Read More »Daily Archives: June 19, 2026
ਹਲਕਾ ਕੇਂਦਰੀ ਵਿਧਾਇਕ ਡਾ. ਅਜੇ ਗੁਪਤਾ ਵਲੋਂ ਮਜੀਠ ਮੰਡੀ ਤੇ ਦਾਲ ਮੰਡੀ ‘ਚ ਸੜਕਾਂ ਬਣਾਉਣ ਦਾ ਉਦਘਾਟਨ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਮਜੀਠ ਮੰਡੀ ਅਤੇ ਦਾਲ ਮੰਡੀ ਵਿੱਚ ਸੜਕਾਂ ਬਣਾਉਣ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਪੰਜਾਬ ਰਾਜ ਵਪਾਰ ਕਮਿਸ਼ਨ ਨੇ ਮਜੀਠ ਮੰਡੀ ਵਿੱਚ ਇੱਕ ਵਪਾਰਕ ਮੀਟਿੰਗ ਕੀਤੀ ਸੀ।ਜਿਸ ਦੌਰਾਨ ਮਜੀਠ ਮੰਡੀ ਦੇ ਵਪਾਰੀਆਂ ਅਤੇ ਇੰਡੋ-ਫੋਰੇਨ ਚੈਂਬਰ ਆਫ਼ ਕਾਮਰਸ ਦੇ ਨੁਮਾਇੰਦਿਆਂ …
Read More »ਅੰਮ੍ਰਿਤਸਰੀ ਕੁਲਚੇ ਨੂੰ ਟੈਗ ਦਿਵਾਉਣ ਲਈ ਡੀ.ਸੀ ਦਫ਼ਤਰ ਵਿਖੇ ਅਹਿਮ ਮੀਟਿੰਗ, ਵਪਾਰੀਆਂ ਨੇ ਕੀਤਾ ਸਵਾਗਤ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਵਿਸ਼ਵ ਪ੍ਰਸਿੱਧ ਪਛਾਣ ਅਤੇ ਪੰਜਾਬ ਦੀ ਖਾਣ-ਪੀਣ ਵਿਰਾਸਤ ਦਾ ਅਹਿਮ ਹਿੱਸਾ ਮੰਨੇ ਜਾਂਦੇ ਅੰਮ੍ਰਿਤਸਰੀ ਕੁਲਚੇ ਨੂੰ ਜੀਓਗ੍ਰਾਫਿਕਲ ਇੰਡੀਕੇਸ਼ਨ (ਜੀ.ਆਈ) ਟੈਗ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੀ ਅਗਵਾਈ ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਦੀਪ ਹੰਸ ਨੇ ਕੀਤੀ।ਅੰਮ੍ਰਿਤਸਰ ਦੇ ਵੱਖ-ਵੱਖ …
Read More »ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਐਸ.ਆਈ.ਆਰ-2026 (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸਸ਼ਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਟਾਊਨ ਹਾਲ, ਮਾਲ ਮੰਡੀ ਅੰਮ੍ਰਿਤਸਰ ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਸੈਸ਼ਨ ਦੌਰਾਨ …
Read More »ਐਸ.ਆਈ.ਆਰ-2026 ਤਹਿਤ ਬੀ.ਐਲ.ਓਜ਼ ਦੀ ਸਿਖਲਾਈ ਮੁਹਿੰਮ ਜਾਰੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਪ੍ਰੋਗਰਾਮ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਵੱਲੋਂ ਕੀਤੀ …
Read More »ਤਾਹਨੇ ਮਿਹਣੇ
ਤਾਹਨੇ ਮਿਹਣੇ ਸੁਣ ਲੈਂਦੇ ਹਾਂ। ਫਿਰ ਗ਼ਮਾਂ ਨੂੰ ਚੁਣ ਲੈਂਦੇ ਹਾਂ। ਕੌਣ ਆਪਣਾ ਤੇ ਕੌਣ ਪਰਾਇਆ। ਅਜੇ ਤੱਕ ਇਹ ਸਮਝ ਨਾ ਆਇਆ। ਆਪਣਿਆਂ `ਚੋਂ ਆਪਣੇ ਨਾ ਲੱਭੇ, ਭਾਵਂੇ ਚਾਹ ਦੇ ਵਾਂਗੂੰ ਪੁਣ ਲੈਂਦੇ ਹਾਂ। ਤਾਹਨੇ ਮਿਹਣੇ ਸੁਣ ਲੈਂਦੇ ਹਾਂ, ਫਿਰ ਗ਼ਮਾਂ ਨੂੰ ਚੁਣ ਲੈਂਦੇ ਹਾਂ। ਹੱਕ ਦੇ ਉੱਪਰ ਹੱਕ ਜਮਾਉਣਾ, ਇਹ ਵੀ ਉਹਨਾਂ ਨੂੰ ਰਾਸ ਨਾ ਆਉਣਾ। ਰਲ ਮਿਲ ਕਈਆਂ …
Read More »
Punjab Post Daily Online Newspaper & Print Media