ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Read More »Daily Archives: June 20, 2026
15 ਦਿਨਾ ਬਾਲ ਰੰਗਮੰਚ ਵਰਕਸ਼ਾਪ ਸਮਾਪਤ – ਦੋ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ’ ਅਤੇ ਲਹੂ ਭਿੱਜੀ ਮਿੱਟੀ’ ਦਾ ਸਫਲ ਮੰਚਨ
ਅੰਮ੍ਰਿਤਸਰ, 20 ਜੂਨ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਰਾਸ਼ਟਰਪਤੀ ਐਵਾਰਡੀ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਪੜਾਅ ਤੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਬਾਲ ਰੰਗਮੰਚ ਵਰਕਸ਼ਾਪ ‘ਚ ਤਿਆਰ ਕੀਤੇ ਗਏ ਦੋ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਅਤੇ ਲਹੂ …
Read More »ਐਸ.ਆਈ.ਆਰ-2026 ਤਹਿਤ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੀ.ਐਲ.ਏ ਦੀ ਟ੍ਰੇਨਿੰਗ ਕਰਵਾਈ ਗਈ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਆਦੇਸ਼ਾਂ ਅਨੁਸਾਰ ਅੱਜ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਤਹਿਤ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।ਉਨ੍ਹਾਂ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੀ.ਐਲ.ਏ ਨਾਲ ਐਸ.ਆਈ.ਆਰ-2026 ਦੇ ਪ੍ਰੋਗਰਾਮ ਅਤੇ ਮੁੱਖ ਨੁਕਤਿਆਂ …
Read More »
Punjab Post Daily Online Newspaper & Print Media