Monday, October 19, 2026

Daily Archives: June 21, 2026

ਕੌਮਾਂਤਰੀ ਯੋਗ ਦਿਵਸ `ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜੇਲ ਪ੍ਰਸ਼ਾਸਨ ਵੱਲੋਂ ਉਪਰਾਲਾ ਸ਼੍ਰੀ ਗੋਇੰਦਵਾਲ ਸਾਹਿਬ, 21 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉੋਤਸ਼ਾਹਿਤ ਕਰਨ ਦੇ ਟੀਚੇ ਨਾਲ ਜਿਲ੍ਹਾ ਤਰਨਤਾਰਨ ਵਿਖੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਭਾਰਤ ਸਰਕਾਰ ਦੇ …

Read More »

ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ ਅਤੇ ਪਾਰਦਰਸ਼ੀ ਆਯੋਜਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰੀ ਤਰ੍ਹਾਂ ਤਿਆਰ

ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23 ਜੂਨ 2026 ਨੂੰ ਹੋਣ ਵਾਲੀ ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਯੂਨੀਵਰਸਿਟੀ ਦੇ 14 ਵੱਖ-ਵੱਖ ਵਿਭਾਗਾਂ ਵਿੱਚ ਦਾਖ਼ਲੇ ਲਈ ਕਰਵਾਈ ਜਾ ਰਹੀ।ਇਸ ਮਹੱਤਵਪੂਰਨ ਪ੍ਰੀਖਿਆ ਵਿੱਚ ਲਗਭਗ 4000 ਉਮੀਦਵਾਰਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਇਹ ਪ੍ਰੀਖਿਆ ਯੂਨੀਵਰਸਿਟੀ ਦੇ …

Read More »

ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਮੇਅਰ ਮੋਤੀ ਭਾਟੀਆ

ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – 12ਵੇਂ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਵਲੋਂ ਅੱਜ ਵਿਸ਼ੇਸ਼ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ।ਇਸ ਯੋਗ ਸਮਾਗਮ ਵਿੱਚ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ …

Read More »

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ ਅਤੇ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਪਹੁੰਚਾਉਣ ਦੇ ਸੰਕਲਪ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸਿੱਖ ਰੈਜੀਮੈਂਟਲ ਸੈਂਟਰ ਭਾਰਤੀ ਫੌਜ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮ.ਓ.ਯੂ) ਸਾਇਨ ਕੀਤਾ ਹੈ।ਇਸ ਪਹਿਲ ਰਾਹੀਂ ਅਗਨੀਪਥ ਯੋਜਨਾ ਅਧੀਨ ਸੇਵਾ ਨਿਭਾਅ ਰਹੇ ਅਗਨੀਵੀਰਾਂ ਅਤੇ …

Read More »

ਬੀ.ਐਸ.ਐਨ.ਐਲ ਨੇ ਡਾਇਰੈਕਟ ਸੈਲਿੰਗ ਏਜੰਟਾਂ ਦੀ ਨਾਮਾਂਕਣ ਮੁਹਿੰਮ ਕੀਤੀ ਸ਼ੁਰੂ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਭਾਰਤ ਸੰਚਾਰ ਨਿਗਮ ਲਿਮ. (ਬੀ.ਐਸ.ਐਨ.ਐਲ) ਅੰਮ੍ਰਿਤਸਰ (ਓਪਰਸ਼਼ਨ ਏਰੀਆ) ਵੱਲੋਂ ਆਪਣੇ ਰਿਟੇਲ ਨੈਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਥਾਨਕ ਪੱਧਰ `ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਡਾਇਰੈਕਟ ਸੇਲਿੰਗ ਏਜੰਟਾਂ (ਡੀ.ਐਸ.ਏ) ਦੀ ਨਾਮਾਂਕਣ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਸਥਾਨਕ ਦੁਕਾਨਦਾਰਾਂ, ਮੋਬਾਈਲ ਰਿਟੇਲਰਾਂ, ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਆਪਰੇਟਰਾਂ ਅਤੇ ਉੱਦਮੀਆਂ ਨੂੰ ਬੀ.ਐਸ.ਐਨ.ਐਲ …

Read More »