ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ `ਤੇ ਨਵਾਂ ਬਣਿਆ ਫਲਾਈਓਵਰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ।ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ ਰੋਜ਼ ਸ੍ਰੀ ਅੰਮ੍ਰਿਤਸਰ …
Read More »Daily Archives: June 28, 2026
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉਚ ਹੈ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ …
Read More »ਹੁਣ ‘ਉਡਦਾ ਪੰਜਾਬ ਨਹੀਂ ਪੜ੍ਹਦੇ ਪੰਜਾਬ’ ਵਜੋਂ ਜਾਣਿਆ ਜਾਵੇਗਾ ਪੰਜਾਬ – ਹਰਜੋਤ ਸਿੰਘ ਬੈਂਸ
‘ਆਪ’ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ – ਮਨੀਸ਼ ਸਿਸੋਦੀਆ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇੱਕ ਸ਼ਾਨਦਾਰ …
Read More »ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫੁਵਾਰਾ ਵਿਖੇ ਸਥਾਪਿਤ ਪੋਲੀਓ ਬੂਥ `ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ।ਪਲਸ ਪੋਲੀਓ ਮੁਹਿੰਮ ਦੀ …
Read More »ਡਾ. ਜਸਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਦੇ ਅਹੁੱਦੇ ਨਾਲ ਨਿਵਾਜ਼ੇ ਗਏ
ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਰਸਿਟੀ ਦੀ ਸਿੰਡੀਕੇਟ ਨੇ ਪੰਜਾਬੀ ਦੇ ਪ੍ਰਬੁੱਧ ਦਾਨਿਸ਼ਵਰ ਅਤੇ ਪ੍ਰਤਿਭਾਵਾਨ ਸਿਰਜਣਾਤਮਕ ਸਾਹਿਤਕਾਰ ਡਾ. ਜਸਵਿੰਦਰ ਸਿੰਘ ਨੂੰ ਪ੍ਰੋਫ਼ੈਸਰ ਆਫ਼ ਐਮੀਨੈਂਸ ਦੇ ਅਹੁੱਦੇ ਨਾਲ ਨਿਵਾਜ਼ਿਆ ਹੈ।ਉਪ ਕੁਲਪਤੀ ਪ੍ਰੋਫ਼ੈਸਰ ਕਰਮਜੀਤ ਸਿੰਘ ਨੇ ਇਹ ਸ਼ੂੁਭ ਕਾਰਜ਼ ਕਰਕੇ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਗੌਰਵ ਹੋਰ ਵਧਾਇਆ ਹੈ।ਡਾ. ਜਸਵਿੰਦਰ ਸਿੰਘ ਪੰਜਾਬੀ ਬੌਧਿਕ ਜਗਤ ਵਿੱਚ ਆਪਣੀ ਸੰਜ਼ੀਦਾ …
Read More »ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ‘ਪੰਜ ਰੋਜ਼ਾ ਨਾਟ ਉਤਸਵ’ 01 ਜੁਲਾਈ ਤੋਂ
ਅੰਮ੍ਰਿਤਸਰ, 28 ਜੂਨ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋ …
Read More »
Punjab Post Daily Online Newspaper & Print Media