Monday, October 19, 2026

Monthly Archives: June 2026

ਖਾਲਸਾ ਯੂਨੀਵਰਸਿਟੀ ਅਤੇ ਟਾਸਾ ਗਲੋਬਲ ਐਜੂਕੇਸ਼ਨ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮ. ਨੇ ਇੱਕ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ’ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫੀਸ ’ਤੇ ਕਰ ਸਕਣਗੇ।ਖਾਲਸਾ ਯੂਨੀਵਰਸਿਟੀ ਵਿਖੇ ਟਾਸਾ ਦਾ ਐਡਮਿਸ਼ਨ ਸੈਲ ਸਥਾਪਿਤ ਕੀਤਾ ਗਿਆ, ਜਿਸ ਤਹਿਤ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਰੋਇਲ ਰੋਡਜ਼ ਯੂਨੀਵਰਸਿਟੀ ਕੈਨੇਡਾ ਅਤੇ ਵਿਟਨਬੋਰਗ ਯੂਨੀਵਰਸਿਟੀ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਸਬੰਧ ’ਤੇ ਨਾਟਕ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਾਟਕ ਬੀ.ਐਸ.ਸੀ ਨਰਸਿੰਗ 5ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਡਾ. ਵਿਦਿਆ ਸਾਗਰ ਮੈਂਟਲ ਹਸਪਤਾਲ ਅੰਮ੍ਰਿਤਸਰ ਵਿਖੇ ਪੇਸ਼ ਕੀਤਾ ਗਿਆ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਨਾਟਕ ’ਚ ਮਾਨਸਿਕ ਸਿਹਤ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਗੁਰਬਾਣੀ …

Read More »

ਐਸ.ਆਈ.ਆਰ ਅਧੀਨ ਜ਼ਿਲ੍ਹਾ ਅੰਮ੍ਰਿਤਸਰ ‘ਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 2134 ਬੀ.ਐਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ …

Read More »

ਐਮ.ਐਸ.ਐਮ.ਈ ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ‘ਚ ਇੱਕ ਹੋਟਲ ਵਿਖੇ ਮਾਈਕਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ਿਜ਼ (ਐਮ.ਐਸ.ਐਮ.ਈ) ਇਕਾਈਆਂ ਲਈ ਨੈਸ਼ਨਲ ਪੈਨਸ਼ਨ ਸਿਸਟਮ (ਐਨ.ਪੀ.ਐਸ) ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਹ ਸੈਮੀਨਾਰ ਲਘੂ ਉਦਯੋਗ ਭਾਰਤੀ, ਐਚ.ਆਰ.ਡੀ ਚੈਂਬਰ ਆਫ਼ ਕਾਮਰਸ, ਐਚ.ਡੀ.ਐਫ.ਸੀ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸਾਂਝੇ ਉਪਰਾਲੇ ਨਾਲ ਜਿਲ੍ਹਾ ਪ੍ਰਧਾਨ ਅਮਿਤ ਕਪੂਰ, ਮੀਤ ਪ੍ਰਧਾਨ ਸ੍ਰੀਮਤੀ ਪ੍ਰਿਅੰਕਾ …

Read More »

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਪੀ.ਐਸ.ਪੀ.ਸੀ.ਐੱਲ ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ …

Read More »

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਭਾਰਤੀ ਯੋਗ ਸੰਸਥਾਨ ਵਲੋਂ ਇਥੇ ਇਤਿਹਾਸਿਕ ਕੰਪਨੀ ਬਾਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਸਮਾਗਮ ਕੀਤਾ ਗਿਆ, ਜਿਥੇ ਲੋਕਾਂ ਨੂੰ ਯੋਗ ਅਭਿਆਸ ਅਤੇ ਪ੍ਰਾਣਾਯਾਮ ਕਰਵਾਇਆ ਗਿਆ।ਇਸ ਤੋਂ ਇਲਾਵਾ ਯੋਗ ਦੇ ਲਾਭ ਬਾਰੇ ਜਾਣਕਾਰੀ ਦਿੱਤੀ ਗਈ। ਸੰਸਥਾਨ ਦੇ ਬਾਨੀ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਜੂਨ ਨੂੰ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕੀਤਾ। ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ 24 ਜੂਨ 2026 (ਬੁੱਧਵਾਰ) …

Read More »

ਚੇਅਰਮੈਨ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਸੜਕ ਦੇ ਨਿਰਮਾਣ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ ਦੇ ਨਿਰਮਾਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ।ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ …

Read More »

ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕੀਤੀ ਸਖਤ ਕਾਰਵਾਈ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿਖੇ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ …

Read More »