ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਐਸ.ਆਈ.ਆਰ-2026 (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸਸ਼ਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਟਾਊਨ ਹਾਲ, ਮਾਲ ਮੰਡੀ ਅੰਮ੍ਰਿਤਸਰ ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਸੈਸ਼ਨ ਦੌਰਾਨ …
Read More »Monthly Archives: June 2026
ਐਸ.ਆਈ.ਆਰ-2026 ਤਹਿਤ ਬੀ.ਐਲ.ਓਜ਼ ਦੀ ਸਿਖਲਾਈ ਮੁਹਿੰਮ ਜਾਰੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਪ੍ਰੋਗਰਾਮ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਵੱਲੋਂ ਕੀਤੀ …
Read More »ਤਾਹਨੇ ਮਿਹਣੇ
ਤਾਹਨੇ ਮਿਹਣੇ ਸੁਣ ਲੈਂਦੇ ਹਾਂ। ਫਿਰ ਗ਼ਮਾਂ ਨੂੰ ਚੁਣ ਲੈਂਦੇ ਹਾਂ। ਕੌਣ ਆਪਣਾ ਤੇ ਕੌਣ ਪਰਾਇਆ। ਅਜੇ ਤੱਕ ਇਹ ਸਮਝ ਨਾ ਆਇਆ। ਆਪਣਿਆਂ `ਚੋਂ ਆਪਣੇ ਨਾ ਲੱਭੇ, ਭਾਵਂੇ ਚਾਹ ਦੇ ਵਾਂਗੂੰ ਪੁਣ ਲੈਂਦੇ ਹਾਂ। ਤਾਹਨੇ ਮਿਹਣੇ ਸੁਣ ਲੈਂਦੇ ਹਾਂ, ਫਿਰ ਗ਼ਮਾਂ ਨੂੰ ਚੁਣ ਲੈਂਦੇ ਹਾਂ। ਹੱਕ ਦੇ ਉੱਪਰ ਹੱਕ ਜਮਾਉਣਾ, ਇਹ ਵੀ ਉਹਨਾਂ ਨੂੰ ਰਾਸ ਨਾ ਆਉਣਾ। ਰਲ ਮਿਲ ਕਈਆਂ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ।ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ …
Read More »ਖਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਛਬੀਲ ਲਗਾਈ ਗਈ
ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇੱਕ ਮਹਾਨ ਅਧਿਆਇ – ਉਪ ਕੁਲਪਤੀ ਡਾ. ਮਹਿਲ ਸਿੰਘ ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਸ਼ਰਧਾ ਅਤੇ ਸਤਿਕਾਰ ਸਹਿਤ ਲਗਾਈ ਗਈ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ …
Read More »ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ …
Read More »ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਵੱਡੇ ਭਰਾ ਜਥੇਦਾਰ ਦਲਬੀਰ ਸਿੰਘ ਕੋਟਲੀ ਢੋਲੇ ਸ਼ਾਹ ਅਕਾਲ ਚਲਾਣਾ ਕਰ ਗਏ।ਉਹ 66 ਵਰ੍ਹਿਆਂ ਦੇ ਸਨ ਅਤੇ ਪਿੱਛਲੇ ਕੁੱਝ ਦਿਨਾਂ ਤੋਂ ਉਹਨਾਂ ਦੀ ਸਿਹਤ ਢਿੱਲੀ ਮੱਠੀ ਚੱਲ ਰਹੀ ਸੀ।ਬੀਤੀ ਰਾਤ ਉਹਨਾਂ ਆਪਣੇ …
Read More »ਅਟਾਰੀ ਵਿਧਾਨ ਸਭਾ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਨੂੰ ਐਸ.ਆਈ.ਆਰ ਸਬੰਧੀ ਦਿੱਤੀ ਗਈ ਸਿਖਲਾਈ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ 020-ਅਟਾਰੀ (ਅ.ਜ) ਦੇ ਬੂਥ ਲੈਵਲ ਅਫ਼ਸਰਾਂ ਦੀ ਟ੍ਰੇਨਿੰਗ ਆਡੀਟੋਰੀਅਮ ਹਾਲ ਬੀ.ਬੀ.ਕੇ ਡੀ.ਏ.ਵੀ ਕਾਲਜ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਕਰਵਾਈ ਗਈ।ਇਹ ਟ੍ਰੇਨਿੰਗ ਗੁਰਮੰਦਰ ਸਿੰਘ ਮਨੇਸ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਆਈ.ਸੀ.ਆਈ.ਸੀ.ਆਈ ਬੈਂਕ ‘ਚ ਹੋਈ ਪਲੇਸਮੈਂਟ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਈ.ਸੀ.ਆਈ.ਸੀ.ਆਈ ਬੈਂਕ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।ਇਹ ਸਫ਼ਲਤਾ ਸੰਸਥਾ ਦੀ ਅਕਾਦਮਿਕ ਉੱਤਮਤਾ ਅਤੇ ਵਿਦਿਆਰਥਣਾਂ ਨੂੰ ਉਦਯੋਗ ਜਗਤ ਦੇ ਹਾਣ ਦਾ ਬਣਾਉਣ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬੀ.ਸੀ.ਏ, ਬੀ.ਬੀ.ਏ, ਬੀ.ਕਾਮ ਅਤੇ ਬੀ.ਏ ਕੋਰਸਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਬੇਹਤਰੀਨ ਹੁਨਰ, ਆਤਮ-ਵਿਸ਼ਵਾਸ ਅਤੇ ਪੇਸ਼ੇਵਰ ਯੋਗਤਾ …
Read More »ਹਨੇਰੀ-ਤੂਫ਼ਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਨਗਰ ਨਿਗਮ ਵੱਲੋਂ ਸਫ਼ਾਈ ਮੁਹਿੰਮ ਜਾਰੀ
ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – 11 ਜੂਨ ਨੂੰ ਆਈ ਭਿਆਨਕ ਹਨੇਰੀ-ਤੂਫ਼ਾਨ ਤੋਂ ਬਾਅਦ ਸ਼ੁਰੂ ਕੀਤੇ ਗਏ ਬਹਾਲੀ ਕਾਰਜ਼ਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿੱਗੇ ਹੋਏ ਦਰੱਖਤਾਂ ਨੂੰ ਹਟਾਉਣ, ਨੁਕਸਾਨਗ੍ਰਸਤ ਟਾਹਣੀਆਂ ਦੀ ਸਫ਼ਾਈ ਕਰਨ ਅਤੇ ਜਨਤਕ ਥਾਵਾਂ ਨੂੰ ਮੁੜ ਸੁਚੱਜਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ …
Read More »
Punjab Post Daily Online Newspaper & Print Media