Tuesday, November 24, 2026

Monthly Archives: June 2026

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਗਿਆ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਗਰ ਨਿਗਮ ਅੰਮ੍ਰਿਤਸਰ (ਐੱਮਸੀਏ) ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਸਰੋਤ ਪੱਧਰ …

Read More »

ਵੱਲਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐਚ.ਆਈ.ਵੀ-ਏਡਜ਼ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿਖੇ ਇੱਕ ਐਚ.ਆਈ.ਵੀ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਆਰ.ਪੀ ਐਜੂਕੇਸ਼ਨ ਸੋਸਾਇਟੀ ਐਨ.ਜੀ.ਓ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ਵਿੱਚ ਪ੍ਰੋਜੈਕਟ `ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਕਰਮਚਾਰੀਆਂ ਦੀ ਐਚ.ਆਈ.ਵੀ ਟੈਸਟਿੰਗ ਅਤੇ ਏਡਜ਼ ਪਾਰਟੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਵਲੋਂ …

Read More »

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ਼ ਰਾਹੀਂ ਜ਼ਿੰਦਗੀਆਂ ਬਚਾਉਣ ਲਈ ਪ੍ਰੇਰਿਤ ਕਰਨ ਦੇ ਉਦਸ਼ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਸ਼ਮੀ ਵਿਜ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ …

Read More »

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵੱਡੀ ਪ੍ਰਾਪਤੀ

ਦੁਰਲੱਭ ਜਨਮਜਾਤ ਖਾਮੀਆਂ ਵਾਲੇ ਨਵਜੰਮੇ ਬੱਚੇ ਦੀ ਗੁੰਝਲਦਾਰ ਫੇਫੜਿਆਂ ਦੀ ਸਫਲ ਸਰਜਰੀ ਕੀਤੀ ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ ਅਤੇ ਬੀਬੇ ਨਾਨਕੀ ਮਾਤਾ ਅਤੇ ਬਾਲ ਸਿਹਤ ਸੰਭਾਲ ਹਸਪਤਾਲ ਨੇ ਬਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ।ਸੰਸਥਾ ਦੇ ਡਾਕਟਰਾਂ ਨੇ ਕਈ ਦੁਰਲੱਭ ਜਨਮਜਾਤ ਖਾਮੀਆਂ ਨਾਲ …

Read More »

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜ਼ਾ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਗੁਰੂਵਾਲੀ ਵਿਖੇ ਤਰਨ ਤਾਰਨ ਰੋਡ ਉੱਪਰ ਸੈਲੀਬ੍ਰੇਸ਼ਨ ਇਨਕਲੇਵ (ਐਕਸਟੈਂਸ਼ਨ) ਸਮੇਤ 2 ਹੋਰ ਅਣ-ਅਧਿਕਾਰਤ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ ਸਬੰਧ ’ਚ ‘ਹਰ ਥਾਂ ਸੁਰੱਖਿਅਤ ਖੁਰਾਕ’ ਵਿਸ਼ੇ ’ਤੇ ਸਮਾਗਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ ਗਏ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫੂਡ ਸਾਇੰਸ ਦੇ ਡੀਨ ਡਾ. ਦਲਬੀਰ ਸਿੰਘ ਨੇ ਮੁੱਖ …

Read More »

ਖ਼ਾਲਸਾ ਯੂਨੀਵਰਸਿਟੀ ਸਦਕਾ ਉਲੀਕਿਆ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ – ਡਾ. ਮੰਜ਼ੂ ਬਾਲਾ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਬੋਧਾਤਮਕ ਅਤੇ ਵਿਵਹਾਰਕ ਰਣਨੀਤੀਆਂ ਰਾਹੀਂ ਅਧਿਆਪਨ ਪ੍ਰਭਾਵਸ਼ੀਲਤਾ ਨੂੰ ਵਧਾਉਣਾ’ ਵਿਸ਼ੇ ’ਤੇ 6 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਇਸ ਦਾ ਮਕਸਦ ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਪੱਧਤੀਆਂ, ਗਿਆਨਾਤਮਕ ਸਾਧਨਾਂ, ਵਿਹਾਰਕ ਤਕਨੀਕਾਂ ਅਤੇ ਸਮੁੱਚੀ ਸਿਹਤ ਨਾਲ ਸਬੰਧਿਤ ਅਭਿਆਸਾਂ ਨਾਲ ਜਾਣੂ ਕਰਵਾਉਣਾ …

Read More »

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਐਸ.ਆਰ.ਆਈ ਤਹਿਤ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ (ਸਪੈਸ਼ਲ ਇੰਟੈਂਨਸਿਵ ਰਵੀਜ਼ਨ) ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਟ੍ਰੇਨਿੰਗ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ) ਸ੍ਰੀਮਤੀ ਇਨਾਇਤ ਪੀ.ਸੀ.ਐਸ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪਨ …

Read More »

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਰੂਟ ਵਿੱਚ ਕੀਤੇ ਗਏ ਅਹਿਮ ਬਦਲਾਅ ਦਾ ਸਵਾਗਤ ਕਰਦਿਆਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਖੇਤਰ ਦੇ ਹਜ਼ਾਰਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ …

Read More »

ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਆਰਟ ਗੈਲਰੀ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਸਥਿਤ ਆਰਟ ਗੈਲਰੀ ਵਿਖੇ 1 ਜੂਨ ਤੋਂ ਸ਼ੁਰੂ ਹੋਇਆ 13ਵਾਂ ਸਮਰ ਕੈਂਪ ਲਗਾਤਾਰ ਚੱਲ ਰਿਹਾ ਹੈ।ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਆਰਟਿਸਟਾਂ ਵਲੋਂ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਜਨਰਲ ਸਕੱਤਰ ਡਾ. ਪੀ.ਐਸ ਗਰੋਵਰ ਨੇ ਦੱਸਿਆ ਕਿ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।ਉਨ੍ਹਾਂ …

Read More »