Tuesday, November 24, 2026

Monthly Archives: June 2026

ਵੇਰਕਾ ਨੇ ਉਪਭੋਗਤਾਵਾਂ ਲਈ 350 ਗ੍ਰਾਮ ਦਹੀ ਦਾ ਕੱਪ ਸਿਰਫ਼ 30 ਰੁਪਏ ਵਿੱਚ ਕੀਤਾ ਲਾਂਚ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਆਪਣੇ ਸਥਾਪਨਾ ਸਮੇਂ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖੱਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ।ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਉਚ ਗੁਣਵੱਤਾ ਵਾਲਾ ਦੁੱਧ ਇਕੱਠਾ ਕਰਕੇ ਉਸ ਦੀ ਆਧੁਨਿਕ ਤਕਨੀਕਾਂ ਨਾਲ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਾ. ਰੁਪਿੰਦਰ ਪਾਲ ਸਿੰਘ ਨੇ ਕੀਤਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁਕੇਸ਼ ਸਾਰੰਗਲ ਨੇ ਦੱਸਿਆ ਕਿ 17 ਜੂਨ ਨੂੰ …

Read More »

ਨਵੀਆਂ ਵਿਕਸਿਤ ਹੋ ਰਹੀਆਂ 4 ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਦਾਲਮ, ਕੁੱਕੜਾਂਵਾਲਾ ਅਤੇ ਗਗੋਮਾਹਲ ਵਿਖੇ ਅਜਨਾਲਾ ਰੋਡ ਉਪਰ ਬਣ ਰਹੀਆਂ 4 ਅਣ-ਅਧਿਕਾਰਤ ਕਲੋਨੀਆਂ ਵਿਰੁਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ …

Read More »

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਲੱਗਣ ਵਾਲੇ ਗੈਰ-ਕਾਨੂੰਨੀ ਸੰਡੇ ਬਾਜ਼ਾਰ ਵਿਰੁੱਧ ਵਿਸ਼ੇਸ਼ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਅਮਨ ਸ਼ਰਮਾ ਤੇ ਐਸਟੇਟ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਇਲਾਕੇ ਦੇ ਨਿਵਾਸੀਆਂ, ਕਾਲੋਨੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਆਮ ਜਨਤਾ ਵੱਲੋਂ ਮਿਲੀਆਂ ਕਈ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ …

Read More »

ਨਗਰ ਨਿਗਮ ਵਲੋਂ ਬੱਸ ਸਟੈਂਡ ਦੇ ਬਾਹਰ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਬੱਸ ਸਟੈਂਡ ਦੇ ਬਾਹਰ ਤੋਂ ਮਹਾ ਸਿੰਘ ਗੇਟ ਚੌਂਕ ਤੱਕ ਸੜਕ ਦੇ ਦੋਵੇਂ ਪਾਸਿਆਂ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਦੀ ਨਿਗਰਾਨੀ ਹੇਠ ਐਸਟੇਟ ਵਿਭਾਗ ਦੇ ਇੰਸਪੈਕਟਰ ਅਮਨ ਸ਼ਰਮਾ, ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਉਨ੍ਹਾਂ ਦੀ ਟੀਮ ਵਲੋਂ ਚਲਾਈ ਗਈ।ਮੁਹਿੰਮ ਦੌਰਾਨ ਬੱਸ ਸਟੈਂਡ ਦੇ ਸਾਹਮਣੇ ਫੁੱਟਪਾਥਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ, …

Read More »

ਨਿਰਮਲ ਅਰਪਣ ਹੁਰਾਂ ਨੂੰ ਭੇਟ ਕੀਤਾ ਕਿਰਤ ਕੁੰਭ ’ਕਲਮ’ ਪੁਰਸਕਾਰ

ਅੰਮ੍ਰਿਤਸਰ, 14 ਜੂਨ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਲੇਖਕ ਮੰਚ ‘ਕਲਮ’ ਵੱਲੋਂ 21ਵੇਂ ‘ਬਾਪੂ ਜਗੀਰ ਸਿੰਘ ਕੰਬੋਜ਼ ਯਾਦਗਾਰੀ ‘ਕਿਰਤ-ਕੁੰਭ ਕਲਮ ਪੁਰਸਕਾਰ’ ਬਹੁ-ਪੱਖੀ ਲੇਖਕ ਤੇ ਸ਼ਾਇਰ ਨਿਰਮਲ ਅਰਪਣ ਹੁਰਾਂ ਨੂੰ ਭੇਟ ਕੀਤਾ ਗਿਆ।ਬਾਪੂ ਜਾਗੀਰ ਸਿੰਘ ਕੰਬੋਜ਼ ਯਾਦਗਾਰੀ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਸਹਿਯੋਗ ਨਾਲ, ਗੁਰਭਜਨ ਗਿੱਲ, ਡਾ. ਰਵਿੰਦਰ, ਕੁਲਦੀਪ ਦੀਪ, ਦਰਸ਼ਨ ਬੁੱਟਰ ਤੇ ਕੇਵਲ ਧਾਲੀਵਾਲ ਦੀ ਪ੍ਰਧਾਨਗੀ ‘ਚ …

Read More »

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜ਼ੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ …

Read More »

ਨਗਰ ਨਿਗਮ ਵੱਲੋਂ ਸ਼ਹਿਰੀ ਖੇਤਰ ‘ਚ ਨਾਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਕੱਤਰ-ਕਮ-ਐਸਟੇਟ ਅਫਸਰ ਸਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਖਿਲ਼ਾਫ ਕਾਰਵਾਈ ਅੰਜ਼ਾਮ ਦਿੱਤੀ ਗਈ। ਘਾਲਾ ਮਾਲਾ ਚੌਂਕ ਤੋਂ ਈ.ਐਸ.ਆਈ ਹਸਪਤਾਲ ਤੱਕ ਅਤੇ ਸ਼ਹੀਦਾਂ ਸਾਹਿਬ ਦੇ ਬਾਹਰ ਤੇ ਸਕੱਤਰੀ ਬਾਗ ਇਲਾਕੇ ਵਿੱਚ …

Read More »

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਪੰਥ ਸਮੇਤ ਸਾਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸਵਿਟਜ਼ਰਲੈਂਡ ਦੇ ਜਨੀਵਾ ਵਿਖੇ ਸੰਯੁਕਤ ਰਾਜ਼ਟਰ ਦਫ਼ਤਰ ਵਿੱਚ ਕਰਵਾਏ ਗਏ ਆਰਟੀਫਿਸ਼ੀਅਲ ਇੰਟੈਲੀਜੈਂਸ, ਸੁਰੱਖਿਆ ਅਤੇ ਨੈਤਿਕਤਾ ਵਿਸ਼ੇ ’ਤੇ ਅੰਤਰ-ਧਰਮ ਸੰਵਾਦ ਵਿੱਚ ਸਿੱਖ ਧਰਮ ਦੀ …

Read More »

“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।ਸ਼ਹਿਰ ਦੇ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇਅ ਵੀ ਕਰ ਰਹੀਆਂ ਹਨ।ਜਹਾਜਗੜ੍ਹ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ …

Read More »