ਗੁਰਸੇਵਕ ਢਿੱਲੋਂ ਅਤੇ ਜਸਪਾਲ ਸਿੰਘ ਦੇਸੁਵੀ ਨੂੰ ਕੀਤਾ ਸਨਮਾਨਿਤ ਰਾਜਪੁਰਾ, 13 ਜੂਨ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਰਣਜੀਤ ਸਿੰਘ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਹੋਈ।ਸੰਗਮ ਵਲੋਂ ਗੁਰਸੇਵਕ ਸਿੰਘ ਢਿੱਲੋਂ ਭੈਣੀ ਸਾਹਿਬ ਅਤੇ ਜਸਪਾਲ ਸਿੰਘ ਦੇਸੁਵੀ ਪ੍ਰਧਾਨ ਵਿਸ਼ਵ ਪੰਜਾਬੀ ਸਾਹਿਤਕ ਮੰਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।ਸਭਾ ਦਾ ਆਗਾਜ਼ ਕਰਮ ਸਿੰਘ …
Read More »Monthly Archives: June 2026
ਖ਼ਾਲਸਾ ਕਾਲਜ ਵਿਖੇ ਡਾ. ਗੁਰਪ੍ਰੀਤ ਧੁੱਗਾ ਦੀ ਪੁਸਤਕ ‘ਚਾਲੀ ਦਿਨ’ ’ਤੇ ਰਚਾਇਆ ਸੰਵਾਦ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬਹੁ-ਚਰਚਿਤ ਪੁਸਤਕ ‘ਚਾਲ਼ੀ ਦਿਨ’ ਸਬੰਧੀ ਲੇਖਕ ਨਾਲ ‘ਮੁਲਾਕਾਤ ਅਤੇ ਗੱਲਬਾਤ’ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਅਤੇ ਪੰਜਾਬੀ ਅਧਿਐਨ ਵਿਭਾਗ ਤੇ ਪੰਜਾਬੀ ਅਕਾਦਮੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਪ੍ਰਸਿੱਧ ਲੇਖਕ ਡਾ. ਗੁਰਪ੍ਰੀਤ ਧੁੱਗਾ ਦੀ ਪੁਸਤਕ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਰੰਧਾਵਾ …
Read More »ਖ਼ਾਲਸਾ ਕਾਲਜ ਵੱਲੋਂ ਸਫ਼ਾਈ ਅਭਿਆਨ ਪ੍ਰੋਗਰਾਮ ਆਯੋਜਿਤ
ਅੰਮਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਗਰਿਕਾਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ, ਸਾਫ਼-ਸੁਥਰੇ ਅਤੇ ਸਿਹਤਮੰਦ ਸ਼ਹਿਰ ਦੇ ਨਿਰਮਾਣ ’ਚ ਯੋਗਦਾਨ ਪਾਉਣ ਲਈ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਐਨ.ਐਸ.ਐਸ ਇਕਾਈਆਂ ਵੱਲੋਂ ਜ਼ਿਲ੍ਹਾ ਨਗਰ ਨਿਗਮ ਦੇ ਸਹਿਯੋਗ ਨਾਲ ਆਸ-ਪਾਸ ਦੇ ਇਲਾਕਿਆਂ ’ਚ ਚਲਾਏ ਗਏ ਸਫ਼ਾਈ ਅਭਿਆਨ ਦੌਰਾਨ ਐਨ.ਐਸ.ਐਸ ਵਲੰਟੀਅਰਾਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ …
Read More »ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ।ਅੱਜ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਹਾਸਲ ਕੀਤਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ 9ਵਾਂ ਦੀ ਹੋਈ ਪ੍ਰੀਖਿਆ ’ਚੋਂ 378 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਸਟਾਫ ਦੀ ਮੌਜ਼ੂਦਗੀ ’ਚ ਵਿਦਿਆਰਥਣ ਨਵਦੀਪ ਕੌਰ ਦਾ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵਿਦਿਆਰਥੀਆਂ ਅਤੇ ਸਮਾਜ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਅਗਾਂਹ ਆਉਣ ਅਤੇ ਰੋਜ਼ਾਨਾ ਜੀਵਨ ’ਚ ਵਾਤਾਵਰਣ ਅਨੁਕੂਲ ਆਦਤਾਂ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਨੁੱਖੀ ਸਿਹਤ ਅਤੇ ਭਵਿੱਖ ਲਈ ਬਹੁਤ ਜ਼ਰੂਰੀ ਹੈ।ਹਵਾ, ਪਾਣੀ ਅਤੇ ਮਿੱਟੀ …
Read More »ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਗਮ ਕਾਂਸਟੀਚਿਊਸ਼ਨ ਕਲੱਬ ਆਫ ਇੰਡੀਆ ਨਵੀਂ ਦਿੱਲੀ ਵਿਖੇ ਲੋਕ ਸਭਾ ਮੈਂਬਰ ਪ੍ਰਵੀਣ ਖੰਡੇਲਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ …
Read More »BBK DAV College Students Secure Placements in Deloitte USI
Amritsar, June 11 (Punjab Post Bureau) – Students of BBK DAV College for Women, Amritsar, successfully secured placements in Deloitte USI, a globally renowned multinational organization. In an online placement drive, three students from BCA got selected by the recruitment panel. The recruitment process was conducted online with an aptitude test, followed by technical and HR interview rounds. Each stage …
Read More »ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ। ਕਾਲਜ ਪਿ੍ਰੰਸੀਪਲ ਡਾ. ਐਚ.ਕੇ ਵਰਮਾ ਦੇ ਸਹਿਯੋਗ ਨਾਲ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਖੇ ‘ਵੈਟਰਨਰੀਅਨ: ਗਾਰਡੀਅਨਜ਼ ਫੂਡ ਐਂਡ ਹੈਲਥ’ ਵਿਸ਼ੇ ’ਤੇ ਕਰਵਾਏ ਇਸ ਸਮਾਗਮ ਮੌਕੇ ਪਸ਼ੂਆਂ ਲਈ ਐਂਟੀ-ਰੇਬੀਜ਼ ਟੀਕਾਕਰਨ, ਕੀੜੇ ਮਾਰਨ ਦੀ …
Read More »‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਜਾਰੀ
ਐਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਐਸ.ਸੀ …
Read More »
Punjab Post Daily Online Newspaper & Print Media