ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 73 ਦੇ ਝਬਾਲ ਰੋਡ `ਤੇ ਪੰਨੂ ਡੇਅਰੀ ਦੇ ਨਾਲ ਲੱਗਦੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਅੱਗੇ ਵਧ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕੋਈ ਵੀ ਵਿਕਾਸ …
Read More »Daily Archives: July 9, 2026
ਨਗਰ ਨਿਗਮ ਵੱਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ ਵਿਖੇ ਨਾਜਾਇਜ਼ ਕਬਜ਼ੇ ਹਟਾਏ ਗਏ
ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਐਸਟੇਟ ਵਿੰਗ ਵਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ ਇਲਾਕੇ ਵਿਚ ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਐਂਟੀ-ਐਨਕਰੋਚਮੈਂਟ ਮੁਹਿੰਮ ਚਲਾਈ ਗਈ।ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁਹਿੰਮ ਵਿੱਚ ਐਸਟੇਟ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ …
Read More »ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿੰਨ ਮਹੀਨਿਆਂ ਦੇ ਅੰਦਰ ਪੀ.ਐਨ.ਜੀ ਕੁਨੈਕਸ਼ਨ ਲੈਣ ਦੀ ਅਪੀਲ
ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ, ਜਿਥੇ ਅਧਿਕਾਰਤ ਏਜੰਸੀ ਵਲੋਂ ਪਾਈਪਡ ਨੈਚੁਰਲ ਗੈਸ (ਪੀ.ਐਨ.ਜੀ) ਦੀ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ, ਜਾਂ ਜਿਥੇ ਘਰੇਲੂ ਪੀ.ਐਨ.ਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਉਪਲੱਬਧ ਹੈ, ਉਹ ਨਿਰਧਾਰਿਤ ਸਮੇਂ ਦੇ ਅੰਦਰ ਪੀ.ਐਨ.ਜੀ ਕੁਨੈਕਸ਼ਨ ਜਰੂਰ ਪ੍ਰਾਪਤ ਕਰਨ।ਇਹ ਹਦਾਇਤ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ …
Read More »ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 10 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਰੋਸ ਮਾਰਚ- ਧਾਮੀ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) -ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿੱਚ ਜਿਥੇ ਭਾਈ …
Read More »ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਇਸ ਸਬੰਧੀ 15 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ …
Read More »
Punjab Post Daily Online Newspaper & Print Media