Monday, October 19, 2026

Daily Archives: July 11, 2026

ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ।ਇਸ ਸਮਾਗਮ ਵਿੱਚ ਕਲਾਕਾਰਾਂ, ਕਲਾ ਪ੍ਰੇਮੀਆਂ, ਵਿਦਿਆਰਥੀਆਂ, ਮੀਡੀਆ ਪ੍ਰਤੀਨਿਧੀਆਂ ਅਤੇ ਸ਼ੁਭਚਿੰਤਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਕਲਾ ਤੇ ਸਭਿਆਚਾਰ ਦੇ ਪ੍ਰਚਾਰ ਅਤੇ ਸੰਭਾਲ ਲਈ ਮਿਊਜ਼ੀਅਮ ਦੀ ਯਾਤਰਾ ਦੇ ਇੱਕ ਹੋਰ ਮਹੱਤਵਪੂਰਨ ਪੜਾਅ ਨੂੰ ਮਨਾਇਆ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਸਾਲ 2011 ਵਿੱਚ ਸਥਾਪਨਾ ਤੋਂ ਲੈ ਕੇ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ “ਲੋਕ ਮਿਲਨੀ” ਸਮੇਂ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ “ਲੋਕ ਮਿਲਨੀ” ਦਾ ਆਯੋਜਨ ਕੀਤਾ।ਡਾ. ਗੁਪਤਾ ਨੇ ਸਮਾਗਮ ਵਿੱਚ ਸ਼ਾਮਲ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ।ਪਹਿਲਾਂ, ਸਰਕਾਰ ਬਣਨ `ਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ‘ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਤਹਿਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਉਪਰਾਲੇ ਨਾਲ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਅੰਦਰ ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਅੱਜ ਗੁਰਦੁਆਰਾ …

Read More »