Monday, October 19, 2026

Daily Archives: July 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ‘ਚ 336 ਵਿਦਿਆਰਥੀਆਂ ਨੂੰ ਗ੍ਰੈਜੂਏਟ-ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ

ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ – ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਅਤੇ ਗਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਰੁਜ਼ਗਾਰ ਪ੍ਰਾਪਤ ਕਰਨਾ ਨਹੀਂ, ਸਗੋਂ ਅਜਿਹੇ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਨੈਤਿਕ ਨਾਗਰਿਕ ਤਿਆਰ ਕਰਨਾ ਹੁੰਦਾ ਹੈ, ਜੋ ਸਮਾਜ ਅਤੇ …

Read More »

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਦੇ ਕਸ਼ਲੈਸ ਇਲਾਜ਼ ਮੁਹੱਈਆ ਕਰਵਾਏ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ 6 ਮਹੀਨਿਆਂ ਵਿੱਚ ਹੀ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ਼ ਦੇ ਖਰਚ ਤੋਂ ਰਾਹਤ ਦੇ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।8 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 2,42,917 ਮਰੀਜ਼ਾਂ ਨੂੰ 4,79,602 …

Read More »

ਨਗਰ ਨਿਗਮ ਨੇ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀ.ਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰੰਮ ਚਲਾਈ ਗਈ।ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਐਸਟੇਟ ਵਿਭਾਗ ਦੀ ਟੀਮ ਨੇ ਹਿੱਸਾ ਲਿਆ।ਮੁਹਿੰਮ ਦੌਰਾਨ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ’ਤੇ ਨਾਜਾਇਜ਼ ਤੌਰ ’ਤੇ ਕਬਜ਼ਾ …

Read More »

ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉਪਰ ਚੱਲਿਆ ਪੀਲਾ ਪੰਜ਼ਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਅਤੇ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਕੱਥੂਨੰਗਲ ਵਿਖੇ ਬੋਪਾਰਾਏ ਰੋਡ ਉਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ …

Read More »